ਪ੍ਰਧਾਨ ਮੰਤਰੀ ਦੀ ਪਰਸਲ ਵੈਬਸਾਈਟ ਦਾ ਟਵਿੱਟਰ ਅਕਾਊੰਟ ਹੈਕ
ਮੋਦੀ ਦੀ ਨਿੱਜੀ ਵੈਬਸਾਈਟ ਦਾ ਟਵਿਟਰ ਅਕਾਊਂਟ ਹੈਕ, ਇਸ ਤਰ੍ਹਾਂ ਦੇ ਹੋਏ ਕਈ ਟਵੀਟ ਤੇ ਰੱਖੀ ਸੀ ਇਹ ਮੰਗਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਨਿੱਜੀ ਵੈਬਸਾਈਟ ਦਾ ਟਵਿਟਰ ਅਕਾਊਂਟ ਵੀਰਵਾਰ ਹੈਕ ਹੋ ਗਿਆ। ਟਵਿਟਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਹੈਕਰ ਨੇ ਪੀਐਮ ਮੋਦੀ ਦੀ ਨਿੱਜੀ ਵੈਬਸਾਈਟ ਦੇ ਟਵਿਟਰ ਹੈਂਡਲ ਤੋਂ ਇਕ ਤੋਂ ਬਾਅਦ ਇਕ ਕਈ ਟਵੀਟ ਕੀਤੇ।
Tags :
PM Modi