ਪੜਚੋਲ ਕਰੋ

Halfday On 22 January | 22 ਜਨਵਰੀ ਨੂੰ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ

#Abplive #Holiday #Halfday

ਅਯੁੱਧਿਆ ਵਿਚ ‘ਰਾਮ ਲੱਲਾ ਪ੍ਰਾਣ ਪ੍ਰਤਿਸ਼ਠਾ’ ਦੇ ਮੱਦੇਨਜ਼ਰ 22 ਜਨਵਰੀ ਨੂੰ ਸਾਰੇ ਸਰਕਾਰੀ ਦਫ਼ਤਰ ਅੱਧੇ ਦਿਨ ਲਈ ਬੰਦ ਰਹਿਣਗੇ।
ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਤਾਂ ਜੋ ਲੋਕ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਦਾ ਲਾਈਵ ਟੈਲੀਕਾਸਟ ਦੇਖ ਸਕਣ। ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਅਯੁੱਧਿਆ ਵਿੱਚ ਰਾਮ ਲਲਾ ਦੇ ਪਵਿੱਤਰ ਪ੍ਰਾਣ ਪ੍ਰਤਿਸ਼ਠਾ ਦੇ ਮੱਦੇਨਜ਼ਰ ਕੇਂਦਰ ਸਰਕਾਰ ਦੇ ਸਾਰੇ ਦਫ਼ਤਰ 22 ਜਨਵਰੀ ਨੂੰ ਅੱਧੇ ਦਿਨ ਲਈ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸੰਗਤਾਂ ਦੀਆਂ ਭਾਰੀ ਭਾਵਨਾਵਾਂ ਦੇ ਮੱਦੇਨਜ਼ਰ ਤੇ ਲੋਕਾਂ ਵਿੱਚ ਭਾਰੀ ਉਤਸ਼ਾਹ ਨੂੰ ਵੇਖਦਿਆਂ ਹੋਇਆਂ ਲਿਆ ਗਿਆ ਹੈ।
ਹਾਲਾਂਕਿ ਇਸ ਦਿਨ ਕਈ ਰਾਜਾਂ ਵਿੱਚ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਈ ਰਾਜਾਂ ਨੇ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। 
ਉੱਤਰ ਪ੍ਰਦੇਸ਼ ‘ਚ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਸਬੰਧ ‘ਚ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਸੀਐਮ ਯੋਗੀ ਨੇ ਕਿਹਾ ਕਿ 22 ਜਨਵਰੀ ਨੂੰ ਸਕੂਲ, ਕਾਲਜ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਇਸ ਦਿਨ ਕੋਈ ਵੀ ਵਿਦਿਅਕ ਅਦਾਰਾ ਨਹੀਂ ਖੁੱਲ੍ਹੇਗਾ।
ਮੱਧ ਪ੍ਰਦੇਸ਼ ਮੁੱਖ ਮੰਤਰੀ ਮੋਹਨ ਯਾਦਵ ਤੇ ਉੱਤਰ ਪ੍ਰਦੇਸ਼ ‘ਚ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਸਬੰਧ ‘ਚ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਹੁਕਮਾਂ ਮੁਤਾਬਕ 22 ਜਨਵਰੀ ਨੂੰ ਸਕੂਲ, ਕਾਲਜ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। 
ਇਸ ਤੋਂ ਇਲਾਵਾ ਗੋਆ,ਛਤੀਸਗੜ੍ਹ ,ਹਰਿਆਣਾ ਵਿਚ  ਸਰਕਾਰੀ ਕਰਮਚਾਰੀਆਂ, ਸਕੂਲਾਂ ਅਤੇ ਕਾਲਜਾਂ ਲਈ ਛੁੱਟੀ ਦਾ ਐਲਾਨ ਕੀਤਾ ਹੈ।

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapp....

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਟਾਪ ਹੈਡਲਾਈਨ

PM ਮੋਦੀ ਆਉਣਗੇ ਜਲੰਧਰ, ਬੰਦ ਰਹਿਣਗੇ ਆਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਆਹ ਰੂਟ

NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ

ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ
NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026

 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

Embed widget