ਪੜਚੋਲ ਕਰੋ
Advertisement
Haryana | ਸਿੱਖ ਨੌਜਵਾਨ 'ਤੇ ਹਮਲਾ - ਮੁਲਜ਼ਮਾਂ 'ਤੇ 10 ਹਜ਼ਾਰ ਰੁਪਏ ਦਾ ਇਨਾਮ
Haryana | ਸਿੱਖ ਨੌਜਵਾਨ 'ਤੇ ਹਮਲਾ - ਮੁਲਜ਼ਮਾਂ 'ਤੇ 10 ਹਜ਼ਾਰ ਰੁਪਏ ਦਾ ਇਨਾਮ
#HaryanaPolice #BeatingSikhinHaryana #BeatingSikh #Haryana #ChiefMinisterHaryana
ਹਰਿਆਣਾ ਸਿੱਖ ਨੌਜਵਾਨ 'ਤੇ ਹਮਲਾ
ਪੁਲਿਸ ਵਲੋਂ ਸ਼ਾਂਤੀ ਬਣਾਈ ਰੱਖਣ ਦੀ ਅਪੀਲ
ਸੀਸੀਟੀਵੀ ਖੰਗਾਲ ਰਹੀ ਪੁਲਿਸ
ਪੁਲਿਸ ਨੇ ਮੁਲਜ਼ਮਾਂ 'ਤੇ ਰੱਖਿਆ ਇਨਾਮ
ਮੁਲਜ਼ਮਾਂ ਨੂੰ ਫੜਾਉਣ ਵਾਲਿਆਂ ਨੂੰ ਦਿੱਤਾ ਜਾਵੇਗਾ 10 ਹਜ਼ਾਰ ਰੁਪਏ ਦਾ ਇਨਾਮ
ਹਰਿਆਣਾ ਦੇ ਕੈਥਲ 'ਚ ਇੱਕ ਦਸਤਾਰਧਾਰੀ ਸਿੱਖ ਨੌਜਵਾਨ ਨੂੰ ਖਾਲਿਸਤਾਨੀ ਕਹਿ ਕੇ ਇੱਟਾਂ-ਰੋੜਿਆਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਐ,
ਪੀੜਤ ਨੌਜਵਾਨ ਸੁਖਵਿੰਦਰ ਸਿੰਘ ਆਪਣੇ ਘਰ ਵੱਲ ਜਾ ਰਿਹਾ ਸੀ ਤਾਂ ਦੋ ਨੌਜਵਾਨ ਉਸ ਨੂੰ ਖਾਲਿਸਤਾਨੀ ਕਹਿਣ ਲੱਗੇ
ਜਦੋਂ ਨੌਜਵਾਨ ਨੇ ਇਸ ਉੱਤੇ ਨਰਾਜ਼ਗੀ ਜ਼ਾਹਰ ਕੀਤੀ ਤਾਂ ਨੌਜਵਾਨਾਂ ਨੇ ਉਸ ਦੇ ਸਿਰ ਉੱਤੇ ਇੱਟਾਂ ਨਾਲ ਹਮਲਾ ਕਰਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ |
ਹਾਲਾਂਕਿ ਸੜਕ ਵਿਚਾਲੇ ਨੌਜਵਾਨ ਉੱਤੇ ਹਮਲਾ ਹੁੰਦਾ ਦੇਖ ਪਾਸੇ ਖੜ੍ਹੇ ਨੌਜਾਵਨ ਨੇ ਉਸ ਨੂੰ ਛੁਡਵਾਇਆ ਤੇ ਸਿੱਖ ਨੌਜਵਾਨ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਕੈਥਲ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਜੋ ਕਿ ਇਸ ਸਮੇ ਜ਼ੇਰੇ ਇਲਾਜ ਹੈ।
ਉਥੇ ਹੀ ਇਸ ਮਾਮਲੇ ਚ ਮੁਲਜ਼ਮਾਂ ਦੀ ਭਾਲ ਕਰ ਰਹੀ ਪੁਲਿਸ ਨੇ ਇਨਾਮ ਦੀ ਘੋਸ਼ਣਾ ਕੀਤੀ ਹੈ |
ਜਿਲ੍ਹਾ ਪੁਲਿਸ ਅਧਿਕਾਰੀ ਉਪਾਸਨਾ ਸਿੰਘ ਨੇ ਕਿਹਾ ਹੈ ਕਿ ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ
ਤੇ ਮੁਲਜ਼ਮਾਂ ਨੂੰ ਫੜਾਉਣ ਚ ਮਦਦ ਕਰਨ ਵਾਲਿਆਂ ਨੂੰ 10 ਹਜ਼ਾਰ ਰੁਪਏ ਦਿੱਤਾ ਜਾਵੇਗਾ

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Whatsapp Channle abpsanjha
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
ਦੇਸ਼
Farmer Protest | ਦਿੱਲੀ ਕੂਚ ਲਈ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ | Sahmbhu Boarder | Abp Sanjha
ਹੋਰ ਵੇਖੋ
Advertisement
ਟਾਪ ਹੈਡਲਾਈਨ
ਵਿਸ਼ਵ
ਸਿਹਤ
ਕਾਰੋਬਾਰ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement