ਪੜਚੋਲ ਕਰੋ

Haryana Election Results: BJP ਦੀ ਹੈਟ੍ਰਿਕ 'ਤੇ ਮੁੱਖ ਮੰਤਰੀ Nayab Singh Saini ਦੀ ਭੈਣ ਨੇ ਕੀ ਕਿਹਾ?

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਹਰਿਆਣਾ ਦੇ ਲੋਕਾਂ ਨੇ ਸੱਚ, ਵਿਕਾਸ ਅਤੇ ਚੰਗੇ ਸ਼ਾਸਨ ਦੀ ਜਿੱਤ ਯਕੀਨੀ ਬਣਾ ਕੇ ਸੂਬੇ ਵਿੱਚ ਲਗਾਤਾਰ ਤੀਜੀ ਵਾਰ ਭਾਜਪਾ ਦੀ ਸਰਕਾਰ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਲੋਕਾਂ ਨੇ ਵਿਕਾਸ ਨੂੰ ਤਰਜੀਹ ਦਿੱਤੀ ਹੈ। ਇੱਥੇ ਭਾਜਪਾ ਹੈੱਡਕੁਆਰਟਰ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਸ਼ਾਂਤੀਪੂਰਨ ਚੋਣਾਂ ਕਰਵਾਉਣੀਆਂ ਭਾਰਤ ਦੇ ਸੰਵਿਧਾਨ ਅਤੇ ਲੋਕਤੰਤਰ ਦੀ ਜਿੱਤ ਹੈ। ਮੋਦੀ ਨੇ ਕਿਹਾ ਕਿ ਜਦੋਂ ਵੀ ਭਾਜਪਾ ਕਿਸੇ ਸੂਬੇ ’ਚ ਸਰਕਾਰ ਬਣਾਉਂਦੀ ਹੈ ਤਾਂ ਲੋਕ ਲੰਮੇ ਸਮੇਂ ਤੱਕ ਉਸ ਦਾ ਸਮਰਥਨ ਕਰਦੇ ਹਨ ਅਤੇ ਕਾਂਗਰਸ ਲਈ ‘ਨੋ ਐਂਟਰੀ’ ਦੇ ਬੋਰਡ ਲਾ ਦਿੰਦੇ ਹਨ। ਉਨ੍ਹਾਂ ਕਿਹਾ, ‘ਕਾਂਗਰਸ ਘੱਟ ਹੀ ਸੱਤਾ ਵਿੱਚ ਵਾਪਸ ਆਉਂਦੀ ਹੈ। 13 ਸਾਲ ਪਹਿਲਾਂ ਕਾਂਗਰਸ ਅਸਾਮ ਵਿੱਚ ਮੁੜ ਸੱਤਾ ਵਿੱਚ ਆਈ ਸੀ ਅਤੇ ਅਜਿਹੇ ਵੀ ਕੁੱਝ ਸੂਬੇ ਹਨ ਜਿੱਥੇ ਕਾਂਗਰਸ 60 ਸਾਲ ਬਾਅਦ ਵੀ ਮੁੜ ਸੱਤਾ ਵਿੱਚ ਨਹੀਂ ਆਈ। ਲੋਕ ਜਦੋਂ ਵੀ ਕਾਂਗਰਸ ਨੂੰ ਨਕਾਰਦੇ ਹਨ ਤਾਂ ਉਸ ਨੂੰ ਦੁਬਾਰਾ ਨਹੀਂ ਲਿਆਉਂਦੇ।’ ਉਨ੍ਹਾਂ ਕਿਹਾ ਕਿ ਹਰਿਆਣਾ ਦੇ ਲੋਕਾਂ ਨੇ ਕਮਾਲ ਕਰ ਦਿੱਤਾ ਹੈ ਅਤੇ ਹਰ ਕਿਤੇ ‘ਕਮਲ’ ਖਿੜ ਰਿਹਾ ਹੈ। ‘ਗੀਤਾ’ ਦੀ ਧਰਤੀ ’ਤੇ ਸੱਚ, ਵਿਕਾਸ ਅਤੇ ਚੰਗੇ ਸ਼ਾਸਨ ਦੀ ਜਿੱਤ ਹੋਈ ਹੈ। ਇਸੇ ਤਰ੍ਹਾਂ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਲਈ ਪਾਰਟੀ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਹਰਿਆਣਾ ਦੇ ਲੋਕਾਂ ਨੇ ਕਾਂਗਰਸ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਜੰਮੂ ਕਸ਼ਮੀਰ ਵਿੱਚ ਪਾਰਟੀ ਦੇ ਪ੍ਰਦਰਸ਼ਨ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਪਾਰਟੀ ਦਾ ਵੋਟ ਫੀਸਦ ਵਧਿਆ ਹੈ।

ਵੀਡੀਓਜ਼ ਖ਼ਬਰਾਂ

ਕੈਬਨਿਟ ਮੀਟਿੰਗ ਦਾ ਵੱਡਾ ਫ਼ੈਸਲਾ, ਹੁਣ ਵਿਸ਼ਵ ਬੈਂਕ ਤੋਂ ਕਰਜ਼ਾ ਲਏਗੀ ਪੰਜਾਬ ਸਰਕਾਰ

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Advertisement

ਟਾਪ ਹੈਡਲਾਈਨ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

ਅਸਾਮ 'ਚ ਰਚੀ ਜਾ ਰਹੀ ਸੀ ਵੱਡੀ ਸਾਜ਼ਿਸ਼! ਜੈਸ਼-ਏ-ਮੁਹੰਮਦ ਨੇ ਆਪਣੇ ਗੁਰਗੇ ਨੂੰ ਭੇਜੇ 14 ਕਰੋੜ ਰੁਪਏ, NIA ਦਾ ਖੁਲਾਸਾ

ਨਾਬਾਲਗ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ, ਪ੍ਰਸ਼ਾਦ ਦੇਣ ਦੇ ਬਹਾਨੇ ਲੈ ਗਿਆ ਕਮਰੇ 'ਚ, ਜਾਣੋ ਪੂਰਾ ਮਾਮਲਾ

ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
Advertisement
Advertisement
ABP Premium
Advertisement

ਵੀਡੀਓਜ਼

ਕੈਬਨਿਟ ਮੀਟਿੰਗ ਦਾ ਵੱਡਾ ਫ਼ੈਸਲਾ, ਹੁਣ ਵਿਸ਼ਵ ਬੈਂਕ ਤੋਂ ਕਰਜ਼ਾ ਲਏਗੀ ਪੰਜਾਬ ਸਰਕਾਰHaryana Election Results: Haryana 'ਚ ਹਾਰਦੇ-ਹਾਰਦੇ ਕਿਵੇਂ BJP ਜਿੱਤ ਗਈ?Haryana Election Results: BJP ਦੀ ਹੈਟ੍ਰਿਕ 'ਤੇ ਮੁੱਖ ਮੰਤਰੀ Nayab Singh Saini ਦੀ ਭੈਣ ਨੇ ਕੀ ਕਿਹਾ?MC ਨੂੰ ਮਿਲੀ BJP ਦੀ ਟਿਕਟ ਤੇ ਹੁਣ ਜਿੱਤ ਕੇ ਲੋਕਾਂ ਦੇ ਮੁੰਹ ਕੀਤੇ ਬੰਦ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
ਅਸਾਮ 'ਚ ਰਚੀ ਜਾ ਰਹੀ ਸੀ ਵੱਡੀ ਸਾਜ਼ਿਸ਼! ਜੈਸ਼-ਏ-ਮੁਹੰਮਦ ਨੇ ਆਪਣੇ ਗੁਰਗੇ ਨੂੰ ਭੇਜੇ 14 ਕਰੋੜ ਰੁਪਏ, NIA ਦਾ ਖੁਲਾਸਾ
ਅਸਾਮ 'ਚ ਰਚੀ ਜਾ ਰਹੀ ਸੀ ਵੱਡੀ ਸਾਜ਼ਿਸ਼! ਜੈਸ਼-ਏ-ਮੁਹੰਮਦ ਨੇ ਆਪਣੇ ਗੁਰਗੇ ਨੂੰ ਭੇਜੇ 14 ਕਰੋੜ ਰੁਪਏ, NIA ਦਾ ਖੁਲਾਸਾ
ਨਾਬਾਲਗ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ, ਪ੍ਰਸ਼ਾਦ ਦੇਣ ਦੇ ਬਹਾਨੇ ਲੈ ਗਿਆ ਕਮਰੇ 'ਚ, ਜਾਣੋ ਪੂਰਾ ਮਾਮਲਾ
ਨਾਬਾਲਗ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ, ਪ੍ਰਸ਼ਾਦ ਦੇਣ ਦੇ ਬਹਾਨੇ ਲੈ ਗਿਆ ਕਮਰੇ 'ਚ, ਜਾਣੋ ਪੂਰਾ ਮਾਮਲਾ
ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
Jio ਦਾ ਕਮਾਲ ਦਾ ਪਲਾਨ ਸਿਰਫ਼ 12.50 ਰੁਪਏ ਵਿੱਚ 168GB ਡੇਟਾ ਅਤੇ ਫਰੀ Sony Liv, Zee5  ਅਤੇ ਹੋਰ ਬਹੁਤ ਕੁਝ, ਪੜ੍ਹੋ ਪੂਰੀ ਡਿਟੇਲ

Punjab News: ਅੱਜ ਪੰਜਾਬ ਪੁਲਿਸ ਚਲਾਏਗੀ ਆਪਰੇਸ਼ਨ CASO, ਅਪਰਾਧੀਆਂ 'ਤੇ ਕੱਸੇਗੀ ਸ਼ਿਕੰਜਾ

Stock Market Opening: RBI ਪਾਲਿਸੀ ਤੋਂ ਪਹਿਲਾਂ ਸ਼ੇਅਰ ਬਾਜ਼ਾਰ 'ਚ ਆਈ ਤੇਜ਼ੀ, ਨਿਫਟੀ 25 ਹਜ਼ਾਰ ਤੋਂ ਉੱਪਰ ਖੁੱਲ੍ਹਿਆ

Israel On J&K Map: ਇਜ਼ਰਾਈਲ ਨੇ ਕੀਤੀ ਵੱਡੀ ਗਲਤੀ, ਚੋਣਾਂ ਤੋਂ ਪਹਿਲਾਂ J&K ਨੂੰ ਪਾਕਿਸਤਾਨ 'ਚ ਦਿਖਾਇਆ ਅਤੇ ਫਿਰ...

Embed widget