IMA ਨੇ ਰੋਕਿਆ ਆਯੂਸ਼ਮਾਨ ਕਾਰਡ ਧਾਰਕਾਂ ਦਾ ਇਲਾਜ਼
IMA ਨੇ ਰੋਕਿਆ ਆਯੂਸ਼ਮਾਨ ਕਾਰਡ ਧਾਰਕਾਂ ਦਾ ਇਲਾਜ਼
ਭਾਰਤ ਸਰਕਾਰ ਵਲੋਂ ਆਯੂਸ਼ਮਾਨ ਯੋਜਨਾ ਦੇ ਬਿੱਲਾਂ ਦਾ ਭੁਗਤਾਨ ਨਹੀਂ ਕੀਤਾ ਗਿਆ
ਜਿਸ ਕਾਰਨ ਹਰਿਆਣਾ ਚ IMA ਨੇ ਫੈਸਲਾ ਲਿਆ ਹੈ ਕਿ ਉਨ੍ਹਾਂ ਜਦ ਤੱਕ ਸਰਕਾਰ ਭੁਗਤਾਨ ਨਹੀਂ ਕਰਦੀ
ਉਦੋਂ ਤੱਕ ਆਯੂਸ਼ਮਾਨ ਯੋਜਨਾ ਦੇ ਮਰੀਜ਼ਾਂ ਦਾ ਇਲਾਜ਼ ਬੰਦ ਰਹੇਗਾ |
ਜਾਣਕਾਰੀ ਮੁਤਾਬਕ ਸਰਕਾਰ ਵੱਲ ਯੋਜਨਾ ਦੇ 200 ਕਰੋੜ ਰੁਪਏ ਦਾ ਬਕਾਇਆ ਲਟਕਿਆ ਪਿਆ ਹੈ |
ਜਿਸ ਕਾਰਨ IMA ਨੇ ਆਯੂਸ਼ਮਾਨ ਕਾਰਡ ਧਾਰਕਾਂ ਦੇ ਇਲਾਜ਼ ਤੇ ਰੋਕ ਲਗਾ ਦਿੱਤੀ ਹੈ |
ਆਲਮ ਇਹ ਹੈ ਕਿ ਹਸਪਤਾਲਾਂ ਚ ਮਰੀਜ਼ ਗੰਭੀਰ ਹਾਲਾਤ ਚ ਆ ਰਹੇ ਹਨ
ਲੇਕਿਨ ਉਨ੍ਹਾਂ ਦਾ ਇਲਾਜ਼ ਨਹੀਂ ਹੋ ਰਿਹਾ
ਜਿਸ ਕਾਰਨ ਮਰੀਜ਼ ਖ਼ਾਸੇ ਪ੍ਰੇਸ਼ਾਨ ਹਨ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।