ਪੜਚੋਲ ਕਰੋ

Farmer Protest |ਕਿਸਾਨ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ 'ਚ ਵੀ ਇੰਟਰਨੈੱਟ 'ਤੇ ਪਾਬੰਦੀ ਵਧੀ

Farmer Protest |ਕਿਸਾਨ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ 'ਚ ਵੀ ਇੰਟਰਨੈੱਟ 'ਤੇ ਪਾਬੰਦੀ ਵਧੀ
#delhichalo #farmersprotest2024 #delhiFarmersprotest #haryanapoliceupdate #KisanProtest #Shambhuborder #teargas #FarmersDetained #SKM #SamyuktKisanMorcha #Farmers #Kisan #BhagwantMann #AAPPunjab #RahulGandhi #Congress #NarendraModi #BJP #Punjab #PunjabNews

ਕਿਸਾਨ ਅੰਦੋਲਨ ਦੇ ਮੱਦੇਨਜ਼ਰ ਇੰਟਰਨੈੱਟ 'ਤੇ ਪਾਬੰਦੀ ਵਧੀ
19 ਫਰਵਰੀ ਅੱਧੀ ਰਾਤ 12 ਵਜੇ ਤੱਕ ਇੰਟਰਨੈੱਟ 'ਤੇ ਪਾਬੰਦੀ
ਹਰਿਆਣਾ ਦੇ ਸੱਤ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ
ਗ੍ਰਹਿ ਸਕੱਤਰ ਵੱਲੋਂ ਜਾਰੀ ਹੁਕਮ

ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ 'ਚ ਇੰਟਰਨੈੱਟ 'ਤੇ ਪਾਬੰਦੀ ਵਧਾ ਦਿੱਤੀ ਗਈ ਹੈ। ਹਰਿਆਣਾ ਦੇ ਸੱਤ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਪਾਬੰਦੀਆਂ ਵਧਾ ਦਿੱਤੀਆਂ ਗਈਆਂ ਹਨ। ਹੁਣ 19 ਫਰਵਰੀ ਦੀ ਅੱਧੀ ਰਾਤ 12 ਵਜੇ ਤੱਕ ਇੰਟਰਨੈੱਟ ਬੰਦ ਰਹੇਗਾ । ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਿਰਸਾ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਗ੍ਰਹਿ ਸਕੱਤਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।
ਇਸ ਤੋਂ ਪਹਿਲਾਂ 11 ਫਰਵਰੀ ਨੂੰ ਸਵੇਰੇ 6 ਵਜੇ ਤੋਂ 13 ਫਰਵਰੀ ਦੀ ਅੱਧੀ ਰਾਤ 12 ਵਜੇ ਤੱਕ ਮੋਬਾਈਲ ਇੰਟਰਨੈੱਟ ਸੇਵਾਵਾਂ 'ਤੇ ਪਾਬੰਦੀ ਲਗਾਈ ਗਈ ਸੀ। ਇਸ ਤੋਂ ਇਲਾਵਾ, ਐਸਐਮਐਸ ਅਤੇ ਡੋਂਗਲ ਸੇਵਾਵਾਂ 'ਤੇ ਵੀ ਪਾਬੰਦੀ ਲਗਾਈ ਗਈ ਸੀ। ਇਸ ਤੋਂ ਬਾਅਦ ਇਸ ਪਾਬੰਦੀ ਨੂੰ ਦੋ ਦਿਨ ਹੋਰ ਵਧਾ ਦਿੱਤਾ ਗਿਆ। ਫਿਰ ਇਹ ਪਾਬੰਦੀ 17 ਫਰਵਰੀ ਤੱਕ ਵਧਾ ਦਿੱਤੀ ਗਈ। ਹੁਣ ਇਹ ਪਾਬੰਦੀਆਂ ਫਿਰ ਵਧਾ ਦਿੱਤੀਆਂ ਗਈਆਂ ਹਨ। ਹਾਲਾਂਕਿ ਇੰਟਰਨੈੱਟ ਬੰਦ ਹੋਣ ਕਾਰਨ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Punjab ‘ਚ ਵੱਡੇ ਫੈਸਲੇ! ਕੈਬਿਨੇਟ ਮੀਟਿੰਗ ਦੀ ਪੂਰੀ ਅਪਡੇਟ
ਭਾਰਤ ਦਾ ਲੋਕਤੰਤਰ ਖਤਰੇ ‘ਚ? CM ਮਾਨ ਦੀ ਵੱਡੀ ਚੇਤਾਵਨੀ
One Nation One Election ‘ਤੇ CM ਮਾਨ ਨੇ ਕੀ ਕਹਿ ਦਿੱਤਾ?
ਭਾਰਤ ਦੀ ਸਰਕਾਰ ਟਰੰਪ ਚਲਾ ਰਿਹਾ , CM ਦਾ ਮੋਦੀ ਤੇ ਤਿੱਖਾ ਵਾਰ
ਜਿੰਨੀ ਮਰਜ਼ੀ ਰੇਡ ਕਰਵਾ ਲਓ, ਅਸੀਂ ਨਹੀਂ ਡਰਦੇ : CM

ਟਾਪ ਹੈਡਲਾਈਨ

Punjab Police 'ਚ ਵੱਡਾ ਫੇਰਬਦਲ ,129 ਡੀਐਸਪੀ/ਏਸੀਪੀ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ
Punjab Police 'ਚ ਵੱਡਾ ਫੇਰਬਦਲ ,129 ਡੀਐਸਪੀ/ਏਸੀਪੀ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ
"ਜੇਕਰ ਵਿਰੋਧੀ ਧਿਰ ਨੇ ਨਹੀਂ ਕੀਤਾ ਸਮਰਥਨ ਤਾਂ ਡਿੱਗ ਜਾਵੇਗਾ ਬਿੱਲ" , ਮਹਿਲਾ ਰਾਖਵੇਂਕਰਨ ਨੂੰ ਲੈ ਕੇ ਲੋਕ ਸਭਾ 'ਚ ਬੋਲੇ ਅਮਿਤ ਸ਼ਾਹ 
Abohar News : ਪਤਨੀ ਦੇ ਅੰਤਿਮ ਸਸਕਾਰ ਦੌਰਾਨ ਪਤੀ 'ਤੇ ਹਮਲਾ , ਸਹੁਰਿਆਂ ਨੇ ਕੀਤੀ ਕੁੱਟਮਾਰ ,ਜਾਣੋ ਪੂਰਾ ਮਾਮਲਾ   
Abohar News : ਪਤਨੀ ਦੇ ਅੰਤਿਮ ਸਸਕਾਰ ਦੌਰਾਨ ਪਤੀ 'ਤੇ ਹਮਲਾ , ਸਹੁਰਿਆਂ ਨੇ ਕੀਤੀ ਕੁੱਟਮਾਰ ,ਜਾਣੋ ਪੂਰਾ ਮਾਮਲਾ   
Gangster Gopi Lahoria ਦੀ ਸਾਜ਼ਿਸ਼ ਨਾਕਾਮ , 2 ਸ਼ੂਟਰ ਹਥਿਆਰਾਂ ਸਮੇਤ ਗ੍ਰਿਫ਼ਤਾਰ , ਵੱਡੀ ਵਾਰਦਾਤ ਦੀ ਸੀ ਯੋਜਨਾ
Gangster Gopi Lahoria ਦੀ ਸਾਜ਼ਿਸ਼ ਨਾਕਾਮ , 2 ਸ਼ੂਟਰ ਹਥਿਆਰਾਂ ਸਮੇਤ ਗ੍ਰਿਫ਼ਤਾਰ , ਵੱਡੀ ਵਾਰਦਾਤ ਦੀ ਸੀ ਯੋਜਨਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar Airport 'ਤੇ ਇੱਕ ਯਾਤਰੀ ਕੋਲੋਂ 6 ਕਿਲੋ ਤੋਂ ਵੱਧ ਗਾਂਜਾ ਬਰਾਮਦ , ਕਰੋੜਾਂ ਰੁਪਏ ਦੱਸੀ ਜਾ ਰਹੀ ਹੈ ਕੀਮਤ 
Amritsar Airport 'ਤੇ ਇੱਕ ਯਾਤਰੀ ਕੋਲੋਂ 6 ਕਿਲੋ ਤੋਂ ਵੱਧ ਗਾਂਜਾ ਬਰਾਮਦ , ਕਰੋੜਾਂ ਰੁਪਏ ਦੱਸੀ ਜਾ ਰਹੀ ਹੈ ਕੀਮਤ 
Delhi-Weather Update : ਦਿੱਲੀ 'ਚ ਮੌਸਮ ਨੇ ਦਿੱਤੀ ਰਾਹਤ, ਕਈ ਇਲਾਕਿਆਂ ਵਿੱਚ ਮੀਂਹ; IMD ਨੇ ਜਾਰੀ ਕੀਤਾ ਯੈਲੋ ਅਲਰਟ
Delhi-Weather Update : ਦਿੱਲੀ 'ਚ ਮੌਸਮ ਨੇ ਦਿੱਤੀ ਰਾਹਤ, ਕਈ ਇਲਾਕਿਆਂ ਵਿੱਚ ਮੀਂਹ; IMD ਨੇ ਜਾਰੀ ਕੀਤਾ ਯੈਲੋ ਅਲਰਟ
Punjab News : ਕੇਂਦਰ ਸਰਕਾਰ ਨੇ ਕਣਕ ਖਰੀਦ ਮਾਪਦੰਡਾਂ 'ਚ ਦਿੱਤੀ ਢਿੱਲ , ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਦਾ ਹੋਇਆ ਭਾਰੀ ਨੁਕਸਾਨ 
Punjab News : ਕੇਂਦਰ ਸਰਕਾਰ ਨੇ ਕਣਕ ਖਰੀਦ ਮਾਪਦੰਡਾਂ 'ਚ ਦਿੱਤੀ ਢਿੱਲ , ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਦਾ ਹੋਇਆ ਭਾਰੀ ਨੁਕਸਾਨ 
Police Recruitment 2026 :  ਪੁਲਿਸ ਦੇ ਫਿਜ਼ੀਕਲ ਟੈਸਟ ਦੀ ਬਦਲੀ ਤਾਰੀਕ ,ਅੱਜ ਜਾਰੀ ਹੋਣਗੇ ਐਡਮਿਟ ਕਾਰਡ
Police Recruitment 2026 :  ਪੁਲਿਸ ਦੇ ਫਿਜ਼ੀਕਲ ਟੈਸਟ ਦੀ ਬਦਲੀ ਤਾਰੀਕ ,ਅੱਜ ਜਾਰੀ ਹੋਣਗੇ ਐਡਮਿਟ ਕਾਰਡ
6 ਜ਼ਿਲ੍ਹਿਆਂ ਦੇ ਰਿਜ਼ਰਵੇਸ਼ਨ ਰੋਸਟਰ ਨੂੰ ਦਿੱਤੀ ਮੰਜ਼ੂਰੀ, ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਅਹਿਮ ਫੈਸਲੇ
6 ਜ਼ਿਲ੍ਹਿਆਂ ਦੇ ਰਿਜ਼ਰਵੇਸ਼ਨ ਰੋਸਟਰ ਨੂੰ ਦਿੱਤੀ ਮੰਜ਼ੂਰੀ, ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਅਹਿਮ ਫੈਸਲੇ
Raghav Chadha ਨੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਰਾਜ ਸਭਾ 'ਚ ਆਖੀ ਵੱਡੀ ਗੱਲ 
Raghav Chadha ਨੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਰਾਜ ਸਭਾ 'ਚ ਆਖੀ ਵੱਡੀ ਗੱਲ 
ਸੰਜੀਵ ਅਰੋੜਾ ਦੇ ਘਰ ਈਡੀ ਦੀ ਰੇਡ 'ਤੇ ਭੜਕੇ CM ਮਾਨ, ਕਿਹਾ - ਅਸੀਂ ਡਰਨ ਵਾਲੇ ਨਹੀਂ ਹਾਂ...
ਸੰਜੀਵ ਅਰੋੜਾ ਦੇ ਘਰ ਈਡੀ ਦੀ ਰੇਡ 'ਤੇ ਭੜਕੇ CM ਮਾਨ, ਕਿਹਾ - ਅਸੀਂ ਡਰਨ ਵਾਲੇ ਨਹੀਂ ਹਾਂ...
ਲੁਧਿਆਣਾ ਦੇ ਰੈਸਟੋਰੈਂਟ 'ਚ ਨਾਈਟ ਈਵੈਂਟ ਵਿੱਚ ਹੰਗਾਮਾ, ਨੌਜਵਾਨ ਦੀ ਕੀਤੀ ਕੁੱਟਮਾਰ, ਕੱਪੜੇ ਵੀ ਫਾੜੇ; ਮੱਚੀ ਹਫੜਾ-ਦਫੜੀ
ਲੁਧਿਆਣਾ ਦੇ ਰੈਸਟੋਰੈਂਟ 'ਚ ਨਾਈਟ ਈਵੈਂਟ ਵਿੱਚ ਹੰਗਾਮਾ, ਨੌਜਵਾਨ ਦੀ ਕੀਤੀ ਕੁੱਟਮਾਰ, ਕੱਪੜੇ ਵੀ ਫਾੜੇ; ਮੱਚੀ ਹਫੜਾ-ਦਫੜੀ
Embed widget