ਪੜਚੋਲ ਕਰੋ
Advertisement
Delhi Water Crisis | 'ਦਿੱਲੀ ਨੂੰ ਇਕ ਬੂੰਦ ਪਾਣੀ ਨਹੀਂ ਦੇਣਾ ਚਾਹੀਦਾ' - Abhay chautala
Delhi Water Crisis | 'ਦਿੱਲੀ ਨੂੰ ਇਕ ਬੂੰਦ ਪਾਣੀ ਨਹੀਂ ਦੇਣਾ ਚਾਹੀਦਾ' - Abhay chautala
ਪੰਜਾਬ ਸਾਨੂੰ SYL ਦਾ ਪਾਣੀ ਨਹੀਂ ਦੇ ਰਿਹਾ
ਤੇ ਹਰਿਆਣਾ ਨੂੰ ਵੀ ਦਿੱਲੀ ਨੂੰ ਇਕ ਬੂੰਦ ਪਾਣੀ ਨਹੀਂ ਦੇਣਾ ਚਾਹੀਦਾ |
ਇਹ ਕਹਿਣਾ ਹੈ ਕਿ ਹਰਿਆਣਾ ਦੇ ਇਨੈਲੋ ਨੇਤਾ ਅਭੈ ਚੌਟਾਲਾ ਦਾ |
ਦਰਅਸਲ ਇਨ੍ਹੀ ਦਿਨੀ ਦਿੱਲੀ ਜਲ ਸੰਕਟ ਨਾਲ ਜੂਝ ਰਹੀ |
ਦਿੱਲੀ ਸਰਕਾਰ ਦਾ ਇਲਜ਼ਾਮ ਹੈ ਕਿ ਹਰਿਆਣਾ ਉਨ੍ਹਾਂ ਨੂੰ ਲੋੜੀਂਦੀ ਮਾਤਰਾ ਚ ਯਮੁਨਾ ਦਾ ਪਾਣੀ ਨਹੀਂ ਦੇ ਰਿਹਾ
ਜਿਸ ਕਾਰਨ ਦਿੱਲੀ ਚ ਹਾਹਾਕਾਰ ਹੈ ਤੇ ਲੋਕ ਪਾਣੀ ਨੂੰ ਤਰਸ ਰਹੇ ਹਨ |
ਅਜਿਹੇ 'ਚ ਹਰਿਆਣਾ ਦੇ ਇਨੈਲੋ ਨੇਤਾ ਅਭੈ ਚੌਟਾਲਾ ਦਾ ਨੇ ਸਾਫ਼ ਕਿਹਾ ਕਿ ਪੰਜਾਬ ਤੇ ਦਿੱਲੀ ਚ ਆਪ ਦੀ ਸਰਕਾਰ ਹੈ
ਪੰਜਾਬ ਸਰਕਾਰ ਉਨ੍ਹਾਂ ਨੂੰ SYL ਦਾ ਪਾਣੀ ਨਹੀਂ ਦੇ ਰਹੀ
ਅਜਿਹੇ ਚ ਹਰਿਆਣਾ ਨੂੰ ਵੀ ਦਿੱਲੀ ਨੂੰ ਇਕ ਬੂੰਦ ਪਾਣੀ ਨਹੀਂ ਦੇਣਾ ਚਾਹੀਦਾ |
ਦੇਸ਼
Farmers Protest|Jagjit Singh Dallewal |ਡੱਲੇਵਾਲ ਦੇ ਪੱਖ 'ਚ ਆਈ ਕਾਂਗਰਸ ਨੇ ਕੀਤਾ ਕੇਂਦਰ ਨੂੰ ਚੈਂਲੇਂਜ! |Bazwa
Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp Sanjha
Allu Arjun Arrested: ਝੁਕ ਗਿਆ ਪੁਸ਼ਪਾ ! ਸਾਊਥ ਦੇ ਸੁਪਰਸਟਾਰ Allu Arjun ਨੂੰ ਹੈਦਰਾਬਾਦ ਪੁਲਿਸ ਨੇ ਗ੍ਰਿਫਤਾਰ
Jagjit Singh Dhallewal | ਡੱਲੇਵਾਲ ਬਾਰੇ ਤਾਜਾ ਅਪਡੇਟ, ਕਿਡਨੀ ਨੂੰ ਖ਼ਤਰਾ
Sukhbir Badal ਦੀ ਸਜ਼ਾ ਦਾ ਆਖ਼ਰੀ ਦਿਨ! ਅਕਾਲੀ ਦਲ ਦੇ ਭਵਿੱਖ ਦਾ ਹੋਵੇਗਾ ਫ਼ੈਸਲਾ! |Abp Sanjha
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਦੇਸ਼
ਪੰਜਾਬ
ਟ੍ਰੈਂਡਿੰਗ ਟੌਪਿਕ
Advertisement