ਪੜਚੋਲ ਕਰੋ
ਜਾਇਜ਼ ਮਾਈਨਿੰਗ ਰੋਕਣ ਗਏ ਡੀਐਸਪੀ 'ਤੇ ਚੜ੍ਹਾਇਆ ਟਰੱਕ, ਮੌਕੇ 'ਤੇ ਹੀ ਮੌਤ
Breaking: ਹਰਿਆਣਾ ਦੇ ਨੂਹ ਜ਼ਿਲ੍ਹੇ ਤੋਂ ਵੱਡੀ ਖ਼ਬਰ ਆਈ ਹੈ। ਨਾਜਾਇਜ਼ ਮਾਈਨਿੰਗ ਦੀ ਸੂਚਨਾ 'ਤੇ ਗਏ ਮੇਵਾਤ ਦੇ ਤਵਾਡੂ ਦੇ ਡੀਐਸਪੀ 'ਤੇ ਡਰਾਈਵਰ ਨੇ ਟਰੱਕ ਚੜ੍ਹਾ ਦਿੱਤਾ। ਡੀਐਸਪੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਮੁਤਾਬਕ ਮਾਈਨਿੰਗ ਮਾਫੀਆ ਦੇ ਲੋਕਾਂ ਨੇ ਡੀਐਸਪੀ ’ਤੇ ਡੰਪਰ ਚੜ੍ਹਾ ਦਿੱਤਾ। ਡੀਐਸਪੀ ਸੁਰਿੰਦਰ ਸਿੰਘ ਬਿਸ਼ਨੋਈ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਹੋਰ ਵੇਖੋ






















