ਪੜਚੋਲ ਕਰੋ

School Bus accident - ਪ੍ਰਿੰਸੀਪਲ,ਡਰਾਈਵਰ ਸਮੇਤ 3 ਗ੍ਰਿਫ਼ਤਾਰ

School Bus accident - ਪ੍ਰਿੰਸੀਪਲ,ਡਰਾਈਵਰ ਸਮੇਤ 3 ਗ੍ਰਿਫ਼ਤਾਰ

#school #schoolvan #children #students #roadaccdient #Haryanaschoolbusaccident #Haryana #abplive #abpsanjha

ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ਵਿੱਚ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ |
ਇਸ ਹਾਦਸੇ ਚ 6 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ | ਤੇ ਸੂਬੇ ਚ ਹਾਹਾਕਾਰ ਮਚੀ ਹੋਈ ਹੈ |
ਹਾਦਸੇ ਤੋਂ ਬਾਅਦ ਹਰਿਆਣਾ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ।
ਪੁਲਿਸ ਨੇ ਸਕੂਲ ਦੀ ਪ੍ਰਿੰਸੀਪਲ ਦੀਪਤੀ ਰਾਓ,ਬੱਸ ਡਰਾਈਵਰ ਧਰਮਿੰਦਰ ਤੇ ਸਕੂਲ ਦੇ ਸਚਿਵ ਹੁਸ਼ਿਆਰ ਸਿੰਘ ਨੂੰ ਗਿਰਫ਼ਤਾਰ ਕੀਤਾ ਹੈ |

ਦੱਸ ਦਈਏ ਕਿ ਹਰਿਆਣਾ ਦੇ  ਮਹੇਂਦਰਗੜ੍ਹ ਜ਼ਿਲ੍ਹੇ ਵਿੱਚ ਇੱਕ ਸਕੂਲੀ ਬੱਸ ਪਲਟਣ ਕਾਰਨ 6 ਬੱਚਿਆਂ ਦੀ ਮੌਤ ਹੋਈ ਹੈ
ਤੇ ਦਰਜਨਾਂ ਵਿਦਿਆਰਥੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ।
ਸੂਤਰਾਂ ਅਨੁਸਾਰ ਨਿੱਜੀ ਸਕੂਲ ਜੀਐਲ ਪਬਲਿਕ ਸਕੂਲ ਦੀ ਬੱਸ ਵਿੱਚ ਕਰੀਬ 35 ਤੋਂ 40 ਬੱਚੇ ਸਵਾਰ ਸਨ।
ਅੱਜ ਈਦ ਮੌਕੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਵਿੱਚ ਛੁੱਟੀਆਂ ਹਨ,
ਬਾਵਜੂਦ ਇਸਦੇ ਸਰਕਾਰੀ ਛੁੱਟੀ ਵਾਲੇ ਦਿਨ ਵੀ ਸਕੂਲ ਵਿੱਚ ਸਮਾਗਮ ਕੀਤਾ ਜਾ ਰਿਹਾ ਸੀ।
ਸਕੂਲ ਬੱਸ ਪਿੰਡ ਉਨਹਾਨੀ ਨੇੜੇ ਓਵਰਟੇਕ ਕਰਦੇ ਸਮੇਂ ਅਚਾਨਕ ਪਲਟ ਗਈ।
ਇਸ ਦੌਰਾਨ ਜ਼ਬਰਦਸਤ ਧਮਾਕਾ ਹੋਇਆ ਅਤੇ ਚੀਕ-ਚਿਹਾੜਾ ਪੈ ਗਿਆ। ਹਾਦਸੇ ਦੀ ਸੂਚਨਾ ਮਿਲਣ ‘ਤੇ ਲੋਕ ਵੀ ਮੌਕੇ ‘ਤੇ ਇਕੱਠੇ ਹੋ ਗਏ।
ਹਾਦਸੇ ਵਿੱਚ 6 ਬੱਚਿਆਂ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਗੰਭੀਰ ਜ਼ਖ਼ਮੀ ਹੋ ਗਏ।
ਇਸ ਭਿਆਨਕ ਹਾਦਸੇ ਤੋਂ ਬਾਅਦ ਸਿਖਿਆ ਮੰਤਰੀ ਸੀਮਾ ਤ੍ਰਿਖਾ ਰੇਵਾੜੀ ਤੇ ਜ਼ਿਲ੍ਹਾ ਪ੍ਰਸਾਸ਼ਨ ਅਧਿਕਾਰੀ ਮੋਨਿਕਾ ਗੁਪਤਾ  
ਹਸਪਤਾਲ ਜਖਮੀ ਬੱਚਿਆਂ ਦਾ ਹਾਲ ਜਾਣ ਪਹੁੰਚੀ ਤੇ ਘਟਨਾ ਤੇ ਦੁੱਖ ਪ੍ਰਗਟਾਈਆਂ
ਤੇ ਭਰੋਸਾ ਦਿੱਤਾ ਕਿ ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।
ਅਧਿਕਾਰੀਆਂ ਨੇ ਕਿਹਾ ਦੋਸ਼ੀਆਂ ਨੂੰ ਬਿਲਕੁਲ ਵੀ ਬਖਸ਼ਿਆ ਨਹੀਂ ਜਾਵੇਗਾ।
ਪ੍ਰਸ਼ਾਸਨ ਨੇ ਇਸ ਦੀ ਮਾਨਤਾ ਰੱਦ ਕਰਨ ਲਈ ਉੱਚ ਅਧਿਕਾਰੀਆਂ ਅਤੇ ਸਰਕਾਰ ਨੂੰ ਪ੍ਰਸਤਾਵ ਭੇਜਿਆ ਹੈ।

Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget