Heeraben Modi Death । ਹੀਰਾਬੇਨ ਮੋਦੀ ਨੇ 100 ਸਾਲ ਦੀ ਉਮਰ 'ਚ ਲਏ ਆਖਰੀ ਸਾਹ

Continues below advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਤਾ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਂ ਦਾ ਚਲਾਣਾ ਜ਼ਿੰਦਗੀ ਦਾ ਸਭ ਤੋਂ ਵੱਡਾ ਨਾ ਪੂਰਾ ਹੋਣ ਵਾਲਾ ਘਾਟਾ ਹੈ। ਦੁੱਖ ਦੀ ਇਸ ਘੜੀ ਵਿੱਚ ਮੈਂ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ... ਪ੍ਰਮਾਤਮਾ ਮਾਤਾ ਜੀ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ। 

Continues below advertisement

JOIN US ON

Telegram