![ABP Premium](https://cdn.abplive.com/imagebank/Premium-ad-Icon.png)
Kedarnath ਲਈ Airlift ਕੀਤਾ ਜਾ ਰਿਹਾ ਹੈਲੀਕਾਪਟਰ CRASH | Uttrakhand
Kedarnath ਲਈ Airlift ਕੀਤਾ ਜਾ ਰਿਹਾ ਹੈਲੀਕਾਪਟਰ CRASH | Uttrakhand
ਉੱਤਰਾਖੰਡ ਦੇ ਕੇਦਾਰਨਾਥ ਵਿੱਚ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ।
ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਹੈਲੀਕਾਪਟਰ ਦੂਜੇ ਨੁਕਸਾਨੇ ਗਏ ਹੈਲੀਕਾਪਟਰ ਨੂੰ
ਏਅਰਲਿਫਟ ਕਰ ਰਿਹਾ ਸੀ। ਇਸ ਦੌਰਾਨ ਰੱਸੀ ਟੁੱਟ ਗਈ ਅਤੇ ਹੈਲੀਕਾਪਟਰ ਪਹਾੜੀਆਂ ਵਿਚ ਜਾ ਡਿੱਗਿਆ।
ਗਨੀਮਤ ਰਹੀ ਕਿ ਇਸ ਹਾਦਸੇ ਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
![Jagjit Singh Dhallewal | ਡੱਲੇਵਾਲ ਬਾਰੇ ਤਾਜਾ ਅਪਡੇਟ, ਕਿਡਨੀ ਨੂੰ ਖ਼ਤਰਾ](https://feeds.abplive.com/onecms/images/uploaded-images/2024/12/12/c791430450cff40248ebfde96684ec2917340267798041149_original.jpg?impolicy=abp_cdn&imwidth=470)
![Sukhbir Badal ਦੀ ਸਜ਼ਾ ਦਾ ਆਖ਼ਰੀ ਦਿਨ! ਅਕਾਲੀ ਦਲ ਦੇ ਭਵਿੱਖ ਦਾ ਹੋਵੇਗਾ ਫ਼ੈਸਲਾ! |Abp Sanjha](https://feeds.abplive.com/onecms/images/uploaded-images/2024/12/12/8e9dae60bd1ff3a50214749a7faacdec1733993318267370_original.jpg?impolicy=abp_cdn&imwidth=100)
![Sukhbir Badal | Narayan Singh Chaura| ਸੁਖਬੀਰ ਬਾਦਲ ਨੂੰ ਸਖ਼ਤ ਤੋਂ ਸਖ਼ਤ ਸਜ਼ਾ | abp sanjha |](https://feeds.abplive.com/onecms/images/uploaded-images/2024/12/11/5890c126b40dd2748098e100efff254c17339349661631149_original.jpg?impolicy=abp_cdn&imwidth=100)
![Khanauri Border| 13 ਦਸੰਬਰ ਨੂੰ ਕਿਸਾਨ ਚੁੱਕਣਗੇ ਵੱਡਾ ਕਦਮ, ਸੁਣੋਂ ਖਨੌਰੀ ਬਾਰਡਰ ਤੋਂ ਕਿਸਾਨਾਂ ਦੀ ਪ੍ਰੈਸ ਕਾਨਫਰੰਸ](https://feeds.abplive.com/onecms/images/uploaded-images/2024/12/11/b1fe33f54c23db51dadb58ccfd05702717339325553981149_original.jpg?impolicy=abp_cdn&imwidth=100)
![Playway School | ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼](https://feeds.abplive.com/onecms/images/uploaded-images/2024/12/11/87f26ecfd73f8da247aaf9b592d0b7ce17339306476131149_original.jpg?impolicy=abp_cdn&imwidth=100)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)