Hemant lohia murder : ਗਲਾ ਵੱਢਣ ਤੋਂ ਬਾਅਦ ਸਾੜੀ ਲਾਸ਼
Continues below advertisement
Hemant Lohia Murder Case: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਜੰਮੂ-ਕਸ਼ਮੀਰ ਦਾ ਤਿੰਨ ਦਿਨਾ ਦੌਰਾ ਸੋਮਵਾਰ ਤੋਂ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਇਕ ਅਜਿਹੀ ਖਬਰ ਆਈ ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ। ਜੰਮੂ-ਕਸ਼ਮੀਰ ਜੇਲ੍ਹ ਦੇ ਡੀਜੀ ਹੇਮੰਤ ਲੋਹੀਆ ਦਾ ਉਨ੍ਹਾਂ ਦੇ ਦੋਸਤ ਦੇ ਘਰ ਗਲਾ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ।
Continues below advertisement