Himachal Pradesh 'ਚ High Alert ਜਾਰੀ, DGP ਨੇ ਦਿੱਤੇ ਸਖ਼ਤ ਨਿਰਦੇਸ਼

ਹਿਮਾਚਲ ਪ੍ਰਦੇਸ਼ ਵਿਚ ਹਾਈ ਅਲਰਟ ਜਾਰੀ ਕਰ ਦਿੱਤੇ ਗਏ ਹਨ। ਬਾਹਰੀ ਸੂਬਿਆਂ ਤੋਂ ਦਾਖਲ਼ ਹੋਣ ਵਾਲੇ ਹਰ ਵਿਅਕਤੀ ਦੀ ਚੈਕਿੰਗ ਕੀਤੀ ਜੀ ਰਹੀ ਹੈ। ਦਰਅਸਲ ਬੀਤੇ ਦਿਨੀਂ ਹਿਮਾਚਲ ਵਿਧਾਨ ਸਭਾ ਦੇ ਬਾਹਰ ਧਾਰਮਿਕ ਝੰਡੇ ਲੱਗਣ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ।

JOIN US ON

Telegram
Sponsored Links by Taboola