ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ
Continues below advertisement
ਸੁਪਰੀਮ ਕੋਰਟ ਨੇ ਹਿਜਾਬ ਮਾਮਲੇ 'ਚ ਕਰਨਾਟਕ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ 'ਚ ਮਾਮਲੇ ਦੀ ਅਗਲੀ ਸੁਣਵਾਈ ਅਗਲੇ ਹਫਤੇ ਯਾਨੀ ਸੋਮਵਾਰ ਨੂੰ ਹੋਵੇਗੀ।ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਮਾਮਲੇ ਨੂੰ ਟਾਲਣ 'ਤੇ ਨਾਰਾਜ਼ਗੀ ਜਤਾਈ ਹੈ। ਉਨ੍ਹਾਂ ਤਾੜਨਾ ਕਰਦਿਆਂ ਕਿਹਾ ਕਿ ਜਦੋਂ ਮਾਮਲਾ ਸੁਣਵਾਈ ਲਈ ਆਉਂਦਾ ਹੈ ਤਾਂ ਤੁਸੀਂ ਸੁਣਵਾਈ ਟਾਲਣ ਦੀ ਮੰਗ ਕਰਦੇ ਹੋ। ਇਹ ਸਹੀ ਤਰੀਕਾ ਨਹੀਂ ਹੈ।ਕਾਬੀਲੇਗੋਰ ਹੈ ਕਿ ਚੀਫ਼ ਜਸਟਿਸ ਰੀਤੂ ਰਾਜ ਅਵਸਥੀ ਦੀ ਅਗਵਾਈ ਵਾਲੀ ਕਰਨਾਟਕ ਹਾਈ ਕੋਰਟ ਦੇ ਤਿੰਨ ਜੱਜਾਂ ਦੇ ਬੈਂਚ ਨੇ ਕਿਹਾ ਸੀ ਕਿ ਕੁਰਾਨ ਮੁਸਲਿਮ ਔਰਤਾਂ ਲਈ ਹਿਜਾਬ ਪਹਿਨਣ ਨੂੰ ਲਾਜ਼ਮੀ ਨਹੀਂ ਬਣਾਉਂਦਾ
Continues below advertisement
Tags :
Punjabi News ABP Sanjha Karnataka High Court Supreme Court Hijab Case Notice On Petition Next Hearing