Hill state Himachal in grip of heat wave|ਹਿਮਾਚਲ ਪ੍ਰਦੇਸ਼ ਵਿੱਚ ਵੀ ਹੀਟ ਵੇਵ ਦਾ ਅਲਰਟ
Hill state Himachal in grip of heat wave|ਹਿਮਾਚਲ ਪ੍ਰਦੇਸ਼ ਵਿੱਚ ਵੀ ਹੀਟ ਵੇਵ ਦਾ ਅਲਰਟ #hills #himachal #heatwaves #abpsanjha ਪਹਾੜਾਂ ਤੇ ਵੀ ਲੋਕਾਂ ਨੂੰ ਸੂਰਜ ਨੇ ਸਤਾਇਆ ਹੋਇਆ ਹੈ, 12 ਜ਼ਿਲਿਆਂ ਵਿੱਚ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਗਿਆ, ਹਿਮਾਚਲ ਪ੍ਰਦੇਸ਼ ਵਿੱਚ ਉਚੇਰੀ ਸਿੱਖਿਆ ਡਾਇਰੈਕਟੋਰੇਟ ਨੇ ਸੋਮਵਾਰ ਨੂੰ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਦੇ ਹੁਕਮ ਦਿੱਤੇ ਹਨ। ਮੌਸਮ ਵਿਭਾਗ ਨੇ ਸ਼ਿਮਲਾ, ਚੰਬਾ, ਕਿਨਾਓ ਅਤੇ ਲਾਹੌਲ ਅਤੇ ਸਪਿਤੀ ਨੂੰ ਛੱਡ ਕੇ 12 ਵਿੱਚੋਂ 8 ਜ਼ਿਲ੍ਹਿਆਂ ਲਈ ਗਰਮੀ ਦੀ ਲਹਿਰ ਦੀ ਚਿਤਾਵਨੀ ਜਾਰੀ ਕੀਤੀ। Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en