Himachal Landslide | ਹਿਮਾਚਲ 'ਚ ਲੈਂਡਸਲਾਈਡ - 6 ਗੱਡੀਆਂ ਮਲਬੇ ਹੇਠਾਂ ਦੱਬੀਆਂ
Download ABP Live App and Watch All Latest Videos
View In AppHimachal Landslide | ਹਿਮਾਚਲ 'ਚ ਲੈਂਡਸਲਾਈਡ - 6 ਗੱਡੀਆਂ ਮਲਬੇ ਹੇਠਾਂ ਦੱਬੀਆਂ
ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਪਹੁੰਚ ਗਿਆ ਹੈ।
ਬੀਤੀ ਰਾਤ ਮਾਨਸੂਨ ਦੀ ਪਹਿਲੀ ਭਾਰੀ ਬਾਰਿਸ਼ ਨੇ ਸੂਬੇ ਚ ਕਾਫੀ ਤਬਾਹੀ ਮਚਾਈ ਹੈ।
ਭਾਰੀ ਮੀਂਹ ਤੋਂ ਬਾਅਦ ਸ਼ਿਮਲਾ ਦੇ ਚਮਿਆਣਾ ਵਿੱਚ ਲੈਂਡਸਲਾਈਡ ਹੋਈ
ਜਿਸ ਕਾਰਨ ਸੜਕ ਕਿਨਾਰੇ ਖੜ੍ਹੇ ਚਾਰ ਵਾਹਨ ਮਲਬੇ ਹੇਠਾਂ ਦੱਬੇ ਗਏ
ਇਸੇ ਤਰ੍ਹਾਂ ਮਲਿਆਣਾ ਵਿੱਚ ਵੀ ਢਿੱਗਾਂ ਡਿੱਗਣ ਕਾਰਨ ਤਿੰਨ ਵਾਹਨ ਨੁਕਸਾਨੇ ਗਏ।
ਜ਼ਿਕਰ ਏ ਖਾਸ ਹੈ ਕਿ ਮੌਸਮ ਵਿਭਾਗ ਨੇ 29 ਅਤੇ 30 ਜੂਨ ਨੂੰ ਸੂਬੇ 'ਚ ਕਈ ਥਾਵਾਂ 'ਤੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਵਿਭਾਗ ਨੇ ਲੋਕਾਂ ਨੂੰ ਨਦੀਆਂ ਅਤੇ ਨਾਲਿਆਂ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਹੈ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।