Himachal Pardesh Election 2022 । ਹਿਮਾਚਲ ਪ੍ਰਦੇਸ਼ 'ਚ ਰਾਜ ਬਦਲਿਆ, ਰਿਵਾਜ਼ ਕਾਇਮ
ਏਬੀਪੀ ਸਾਂਝਾ
Updated at:
09 Dec 2022 08:19 AM (IST)
Download ABP Live App and Watch All Latest Videos
View In AppHimachal Election Results 2022: ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਵੀਰਵਾਰ ਨੂੰ ਪਹਾੜੀ ਰਾਜ ਵਿੱਚ ਵੋਟਾਂ ਦੀ ਗਿਣਤੀ ਪੂਰੀ ਹੋਣ ਤੋਂ ਪਹਿਲਾਂ ਹੀ ਹਾਰ ਸਵੀਕਾਰ ਕਰ ਲਈ। ਜੈਰਾਮ ਠਾਕੁਰ ਰਾਜ ਭਵਨ ਪਹੁੰਚੇ ਅਤੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ।