Himachal Pradesh Election 2022 । ਕੌਣ ਹੋਵੇਗਾ ਹਿਮਾਚਲ ਪ੍ਰਦੇਸ਼ ਦਾ ਨਵਾਂ ਮੁੱਖ ਮੰਤਰੀ ?

Continues below advertisement

Himachal Election Results 2022: ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਵੀਰਵਾਰ ਨੂੰ ਪਹਾੜੀ ਰਾਜ ਵਿੱਚ ਵੋਟਾਂ ਦੀ ਗਿਣਤੀ ਪੂਰੀ ਹੋਣ ਤੋਂ ਪਹਿਲਾਂ ਹੀ ਹਾਰ ਸਵੀਕਾਰ ਕਰ ਲਈ। ਜੈਰਾਮ ਠਾਕੁਰ ਰਾਜ ਭਵਨ ਪਹੁੰਚੇ ਅਤੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ।

Continues below advertisement

JOIN US ON

Telegram