Himachal Pradesh Election : ਸੋਲਨ 'ਚ Arvind Kerjiwal ਦੀ ਜਨਸਭਾ 'ਚ ਹੰਗਾਮਾ
ਏਬੀਪੀ ਸਾਂਝਾ
Updated at:
03 Nov 2022 06:32 PM (IST)
Download ABP Live App and Watch All Latest Videos
View In AppHimachal News : ਹਿਮਾਚਲ ਪ੍ਰਦੇਸ਼ ਦੇ ਸੋਲਨ 'ਚ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਹਿਮਾਚਲ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਪਹੁੰਚੇ ਸਨ। ਰੋਡ ਸ਼ੋਅ ਦੌਰਾਨ ਪੰਜਾਬ ਦੇ ਈ.ਟੀ.ਟੀ ਅਧਿਆਪਕਾਂ ਨੇ ਅਰਵਿੰਦ ਕੇਜਰੀਵਾਲ ਨਾਲ ਗੱਲ ਕਰਨੀ ਚਾਹੀ ਪਰ ਜਦੋਂ ਉਨ੍ਹਾਂ ਨੇ ਗੱਲ ਨਹੀਂ ਕੀਤੀ। ਉਨ੍ਹਾਂ ਨੇ ਹੱਥਾਂ ਵਿੱਚ ਬੈਨਰ ਲੈ ਕੇ ਕੇਜਰੀਵਾਲ ਅਤੇ ਭਗਵੰਤ ਮਾਨ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਤਾਂ ਉਥੇ ਖੜ੍ਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਉਨ੍ਹਾਂ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ।