ਪੜਚੋਲ ਕਰੋ

Shimla 'ਚ Snowfall ਮਨਮੋਹਕ ਜਾਂ ਮੁਸੀਬਤ ?

Shimla 'ਚ Snowfall ਮਨਮੋਹਕ ਜਾਂ ਮੁਸੀਬਤ ?

#Shimla #snowfall #Himachal #abplive

ਬਰਫਬਾਰੀ ਦਾ ਇਹ ਮਨਮੋਹਕ ਨਜ਼ਾਰਾ ਸ਼ਿਮਲਾ ਚ ਵੇਖਣ ਨੂੰ ਮਿਲਿਆ 
ਜਿਥੇ ਵਾਦੀਆਂ ਬਰਫ ਦੀ ਚਾਦਰ ਚ ਲਿਪਟੀਆਂ ਨਜ਼ਰ ਆਈਆਂ |
ਇੰਨਾ ਹੀ ਨਹੀਂ ਸਥਾਨਕ ਲੋਕਾਂ ਦੇ ਘਰ ਤੇ ਵਾਹਨ ਵੀ ਬਰਫ਼ ਨਾਲ ਢਕੇ ਗਏ ਹਨ |
ਖਬਰ ਹੈ ਕਿ ਨਾਰਕੰਡਾ 'ਚ ਬਰਫ ਦੀ ਮੋਟੀ ਚਾਦਰ ਵਿਛੀ ਹੋਈ ਹੈ 
ਸ਼ਿਮਲਾ ਜ਼ਿਲੇ ਦੀਆਂ ਉੱਚੀਆਂ ਚੋਟੀਆਂ 'ਚ ਬੀਤੀ ਰਾਤ 3-4 ਇੰਚ, ਖੜਾ ਪੱਥਰ ਅਤੇ ਨਾਰਕੰਡਾ 'ਚ 3-4 ਇੰਚ, ਜਦੋਂ ਕਿ ਕੁਫਰੀ 'ਚ 2 ਇੰਚ ਬਰਫਬਾਰੀ ਦਰਜ ਕੀਤੀ ਗਈ।
ਲਾਹੌਲ ਸਪਿਤੀ ਤੇ ਕੇਲੌਂਗ 'ਚ ਵੀ ਢਾਈ ਇੰਚ ਬਰਫਬਾਰੀ ਦਰਜ ਕੀਤੀ ਗਈ ਜਦਕਿ ਚੰਬਾ ਵੱਲ ਇੱਕ ਫੁੱਟ ਬਰਫਬਾਰੀ ਦਰਜ ਕੀਤੀ ਗਈ।
ਹਾਲਾਤ ਨੂੰ ਵੇਖਦਿਆਂ ਮੌਸਮ ਵਿਭਾਗ ਵਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ 
ਉਪਰਲੇ ਇਲਾਕਿਆਂ 'ਚ ਬਰਫਬਾਰੀ ਅਤੇ ਹੇਠਲੇ ਇਲਾਕਿਆਂ 'ਚ ਮੀਂਹ ਜਾਰੀ ਹੈ।
ਯਾਨੀ ਕਿ ਦੇਖਣ ਨੂੰ ਇਹ ਨਜ਼ਾਰਾ ਜਿੰਨਾ ਮਨਮੋਹਕ ਹੈ ਊਨਾ ਹੀ ਸਥਾਨਕ ਲੋਕਾਂ ਲਈ ਮੁਸੀਬਤ ਵੀ ਹੈ |
ਇਸ ਬਰਫਬਾਰੀ ਨੇ ਆਮ ਜਨ ਜੀਵਨ ਬੇਹੱਦ ਪ੍ਰਭਾਵਿਤ ਕੀਤਾ ਹੋਇਆ ਹੈ | 

Subscribe Our Channel: ABP Sanjha   
 / @abpsanjha   
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਦੇਸ਼

Raghav Chadha In Parliament | ਰਾਜ ਸਭਾ 'ਚ ਰਾਘਵ ਚੱਢਾ ਦਾ ਚੜ੍ਹਿਆ ਪਾਰਾ, ਵੇਖੋ ਕਿਹੜੇ ਮੁੱਦੇ 'ਤੇ ਬੋਲੇ

ਸ਼ਾਟ ਵੀਡੀਓ ਦੇਸ਼

View More
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium
Advertisement

ਵੀਡੀਓਜ਼

MP sandeer Pathak | 'ਰਾਸ਼ਟਰਪਤੀ ਦਾ ਭਾਸ਼ਣ ਖੋਖਲਾ - ਸਿਰਫ਼ ਗੁੜ ਗੋਬਰ...' - ਰਾਜ ਸਭਾ 'ਚ ਸੰਦੀਪ ਪਾਠਕ ਦੇ ਤਲਖ਼ ਤੇਵਰRaghav Chadha In Parliament | ਰਾਜ ਸਭਾ 'ਚ ਰਾਘਵ ਚੱਢਾ ਦਾ ਚੜ੍ਹਿਆ ਪਾਰਾ, ਵੇਖੋ ਕਿਹੜੇ ਮੁੱਦੇ 'ਤੇ ਬੋਲੇHarsimrat Badal In Parliament | MP ਬੀਬੀ ਬਾਦਲ ਨੇ ਇਕੋ ਸਾਹ 'ਚ ਗਿਣਾਏ ਪੰਜਾਬ ਦੇ ਮੁੱਦੇJalandhar Breaking | ਸਵੇਰੇ AAP 'ਚ - ਸ਼ਾਮੀਂ ਮੁੜ ਅਕਾਲੀ ਦਲ 'ਚ Bibi Surjit Kaur

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget