![ABP Premium](https://cdn.abplive.com/imagebank/Premium-ad-Icon.png)
Himachal Terrible accident | ਮਨੀਮਹੇਸ਼ ਜਾ ਰਹੇ ਪੰਜਾਬੀਆਂ ਦੀ ਗੱਡੀ ਖਾਈ 'ਚ ਡਿੱਗੀ,3 ਦੀ ਮੌ..ਤ
Himachal Terrible accident | ਮਨੀਮਹੇਸ਼ ਜਾ ਰਹੇ ਪੰਜਾਬੀਆਂ ਦੀ ਗੱਡੀ ਖਾਈ 'ਚ ਡਿੱਗੀ,3 ਦੀ ਮੌ..ਤ
ਹਿਮਾਚਲ ਪ੍ਰਦੇਸ਼ : ਚੰਬਾ 'ਚ ਭਿਆਨਕ ਹਾਦਸਾ
ਮਨੀਮਹੇਸ਼ ਜਾ ਰਹੀ ਗੱਡੀ ਖਾਈ 'ਚ ਡਿੱਗੀ
ਹਾਦਸੇ 'ਚ 3 ਦੀ ਮੌਤ, 10 ਜ਼ਖਮੀ
ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਐਸਯੂਵੀ ਡੂੰਘੀ ਖੱਡ ਵਿੱਚ ਡਿਗੀ
ਇਸ ਹਾਦਸੇ ਚ ਪੰਜਾਬ ਦੀਆਂ ਦੋ ਔਰਤਾਂ ਸਮੇਤ ਤਿੰਨ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 10 ਜ਼ਖ਼ਮੀ ਦੱਸੇ ਜਾ ਰਹੇ ਹਨ
ਪੁਲਸ ਨੇ ਦੱਸਿਆ ਕਿ ਸ਼ਰਧਾਲੂ ਚੰਬਾ 'ਚ ਮਨੀਮਹੇਸ਼ ਜਾ ਰਹੇ ਸਨ,
ਬੁੱਧਵਾਰ ਸਵੇਰੇ ਕਰੀਬ 9 ਵਜੇ ਭਰਮੌਰ ਨੇੜੇ ਭਰਮੌਰ-ਭਰਮਣੀ ਮਾਤਾ ਮੰਦਰ ਰੋਡ 'ਤੇ ਇਹ ਹਾਦਸਾ ਵਾਪਰ ਗਿਆ।
ਮ੍ਰਿਤਕਾਂ ਦੀ ਪਛਾਣ ਨੇਹਾ, ਦੀਕਸ਼ਾ ਅਤੇ ਲਾਡੀ ਉਰਫ ਸੰਤਰੂਪ ਵਾਸੀ ਪਠਾਨਕੋਟ ਵਜੋਂ ਹੋਈ ਹੈ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
![Allu Arjun Arrested: ਝੁਕ ਗਿਆ ਪੁਸ਼ਪਾ ! ਸਾਊਥ ਦੇ ਸੁਪਰਸਟਾਰ Allu Arjun ਨੂੰ ਹੈਦਰਾਬਾਦ ਪੁਲਿਸ ਨੇ ਗ੍ਰਿਫਤਾਰ](https://feeds.abplive.com/onecms/images/uploaded-images/2024/12/13/f25ef4657121d8d169e9de3ae1e8861317341093678211149_original.jpg?impolicy=abp_cdn&imwidth=470)
![Jagjit Singh Dhallewal | ਡੱਲੇਵਾਲ ਬਾਰੇ ਤਾਜਾ ਅਪਡੇਟ, ਕਿਡਨੀ ਨੂੰ ਖ਼ਤਰਾ](https://feeds.abplive.com/onecms/images/uploaded-images/2024/12/12/c791430450cff40248ebfde96684ec2917340267798041149_original.jpg?impolicy=abp_cdn&imwidth=100)
![Sukhbir Badal ਦੀ ਸਜ਼ਾ ਦਾ ਆਖ਼ਰੀ ਦਿਨ! ਅਕਾਲੀ ਦਲ ਦੇ ਭਵਿੱਖ ਦਾ ਹੋਵੇਗਾ ਫ਼ੈਸਲਾ! |Abp Sanjha](https://feeds.abplive.com/onecms/images/uploaded-images/2024/12/12/8e9dae60bd1ff3a50214749a7faacdec1733993318267370_original.jpg?impolicy=abp_cdn&imwidth=100)
![Sukhbir Badal | Narayan Singh Chaura| ਸੁਖਬੀਰ ਬਾਦਲ ਨੂੰ ਸਖ਼ਤ ਤੋਂ ਸਖ਼ਤ ਸਜ਼ਾ | abp sanjha |](https://feeds.abplive.com/onecms/images/uploaded-images/2024/12/11/5890c126b40dd2748098e100efff254c17339349661631149_original.jpg?impolicy=abp_cdn&imwidth=100)
![Khanauri Border| 13 ਦਸੰਬਰ ਨੂੰ ਕਿਸਾਨ ਚੁੱਕਣਗੇ ਵੱਡਾ ਕਦਮ, ਸੁਣੋਂ ਖਨੌਰੀ ਬਾਰਡਰ ਤੋਂ ਕਿਸਾਨਾਂ ਦੀ ਪ੍ਰੈਸ ਕਾਨਫਰੰਸ](https://feeds.abplive.com/onecms/images/uploaded-images/2024/12/11/b1fe33f54c23db51dadb58ccfd05702717339325553981149_original.jpg?impolicy=abp_cdn&imwidth=100)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)