ਪੜਚੋਲ ਕਰੋ

Rata Tata ਆਪਣੇ ਪਿੱਛੇ ਛੱਡ ਗਏ ਕਿੰਨੀ ਜਾਇਦਾਦ, ਕੌਣ ਬਣੇਗਾ ਉਨ੍ਹਾਂ ਦਾ ਉੱਤਰਾਧਿਕਾਰੀ?

ਭਾਰਤ ਦੇ ਵਪਾਰ ਜਗਤ ਤੋਂ ਇਸ ਸਮੇਂ ਦੀ ਇੱਕ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਦੇਸ਼ ਦੇ ਪ੍ਰਮੁੱਖ ਕਾਰੋਬਾਰੀ ਟਾਟਾ ਗਰੁੱਪ ਦੇ ਮੁਖੀ ਰਤਨ ਟਾਟਾ ਦਾ ਦਿਹਾਂਤ ਹੋ ਗਿਆ ਹੈ। 86 ਸਾਲਾ ਰਤਨ ਟਾਟਾ (Ratan Tata) ਦੀ ਸਿਹਤ ਪਿਛਲੇ ਕੁਝ ਦਿਨਾਂ ਤੋਂ ਵਿਗੜ ਰਹੀ ਸੀ। ਉਨ੍ਹਾਂ ਦਾ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ। ਰਤਨ ਟਾਟਾ ਦੇ ਦਿਹਾਂਤ 'ਤੇ ਵਪਾਰ ਜਗਤ 'ਚ ਸੋਗ ਦੀ ਲਹਿਰ ਹੈ। ਆਓ ਜਾਣਦੇ ਹਾਂ ਰਤਨ ਟਾਟਾ ਕਿੰਨੀ ਜਾਇਦਾਦ ਦੇ ਮਾਲਿਕ ਸਨ। 

ਰਤਨ ਟਾਟਾ ਦੀ ਕੁੱਲ ਜਾਇਦਾਦ ਦੀ ਗੱਲ ਕਰੀਏ ਤਾਂ ਉਹ ਲਗਭਗ 3800 ਕਰੋੜ ਰੁਪਏ ਦੇ ਮਾਲਕ ਹਨ। ਹਾਲਾਂਕਿ ਇਹ ਰਿਪੋਰਟ ਦੋ ਸਾਲ ਪਹਿਲਾਂ ਦੀ ਹੈ। 2022 ਵਿੱਚ ਰਤਨ ਟਾਟਾ ਦੀ ਕੁੱਲ ਜਾਇਦਾਦ 3800 ਕਰੋੜ ਰੁਪਏ ਸੀ। ਉਹ IIFL ਵੈਲਥ ਹੁਰੁਨ ਇੰਡੀਅਨ ਰਿਚ ਲਿਸਟ ਵਿੱਚ 421ਵੇਂ ਸਥਾਨ 'ਤੇ ਸੀ।ਰਤਨ ਟਾਟਾ ਦੀ ਕੋਈ ਔਲਾਦ ਨਹੀਂ ਹੈ, ਕਿਉਂਕਿ ਉਨ੍ਹਾਂ ਨੇ ਵਿਆਹ ਨਹੀਂ ਸੀ ਕਰਵਾਇਆ। ਇਸ ਲਈ ਲੰਬੇ ਸਮੇਂ ਤੋਂ ਉਨ੍ਹਾਂ ਦੇ ਉੱਤਰਾਧਿਕਾਰੀ ਨੂੰ ਲੈ ਕੇ ਅਟਕਲਾਂ ਚੱਲ ਰਹੀਆਂ ਹਨ। ਹੁਣ ਜਦੋਂ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ ਤਾਂ ਇਹ ਚਰਚਾ ਹੋਰ ਤੇਜ਼ ਹੋ ਗਈ ਹੈ। ਸਵਾਲ ਇਹ ਉੱਠ ਰਿਹਾ ਹੈ ਕਿ ਹੁਣ 3800 ਕਰੋੜ ਰੁਪਏ ਵਾਲੇ ਟਾਟਾ ਗਰੁੱਪ ਦੀ ਜ਼ਿੰਮੇਵਾਰੀ ਕੌਣ ਸੰਭਾਲੇਗਾ?ਨੋਏਲ ਟਾਟਾ ਦਾ ਨਾਂ ਰਤਨ ਟਾਟਾ ਦੇ ਸੰਭਾਵਿਤ ਉਤਰਾਧਿਕਾਰੀਆਂ ਵਿੱਚ ਆਉਂਦਾ ਹੈ। ਨੋਏਲ ਰਤਨ ਟਾਟਾ ਦੇ ਸੌਤੇਲੇ ਭਰਾ ਹਨ। ਨੋਏਲ ਟਾਟਾ ਦੇ ਤਿੰਨ ਬੱਚੇ ਹਨ- ਮਾਇਆ ਟਾਟਾ, ਨੇਵਿਲ ਟਾਟਾ ਅਤੇ ਲਿਆ ਟਾਟਾ। ਇਹ ਤਿੰਨੋਂ ਟਾਟਾ ਗਰੁੱਪ ਵਿੱਚ ਵੱਖ-ਵੱਖ ਜ਼ਿੰਮੇਵਾਰੀਆਂ ਸੰਭਾਲ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ 'ਚ ਇਨ੍ਹਾਂ 'ਚੋਂ ਕਿਸੇ ਇਕ ਨੂੰ ਰਤਨ ਟਾਟਾ ਦਾ ਉੱਤਰਾਧਿਕਾਰੀ ਮੰਨਿਆ ਜਾਵੇਗਾ।

ਵੀਡੀਓਜ਼ ਦੇਸ਼

ਰਤਨ ਟਾਟਾ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸਚਿਨ ਤੇਂਦੁਲਕਰ ਤੇ ਹੋਰ ਸ਼ਖਸ਼ੀਅਤਾਂ

ਸ਼ਾਟ ਵੀਡੀਓ ਦੇਸ਼

ਹੋਰ ਵੇਖੋ
Advertisement

ਟਾਪ ਹੈਡਲਾਈਨ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ABP Premium
Advertisement

ਵੀਡੀਓਜ਼

ਰਤਨ ਟਾਟਾ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸਚਿਨ ਤੇਂਦੁਲਕਰ ਤੇ ਹੋਰ ਸ਼ਖਸ਼ੀਅਤਾਂਰਤਨ ਟਾਟਾ ਨੂੰ ਸ਼ਰਧਾਂਜਲੀ ਦੇਣ ਲਈ ਰਾਜ ਵਿੱਚ ਇੱਕ ਦਿਨ ਦੇ ਸੋਗ ਦਾ ਐਲਾਨਰਤਨ ਟਾਟਾ ਦੇ ਅੰਤਿਮ ਦਰਸ਼ਨਾਂ ਲਈ NCPA ਲਾਅਨ ਵਿੱਚ ਇਕੱਠੀ ਹੋਈ ਭੀੜRata Tata ਆਪਣੇ ਪਿੱਛੇ ਛੱਡ ਗਏ ਕਿੰਨੀ ਜਾਇਦਾਦ, ਕੌਣ ਬਣੇਗਾ ਉਨ੍ਹਾਂ ਦਾ ਉੱਤਰਾਧਿਕਾਰੀ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

'ਜਨਾਬ! ਮੇਰੀ ਪਤਨੀ ਆਪਣੇ ਬੁਆਏਫ੍ਰੈਂਡ ਨਾਲ ਹੋਟਲ ਵਿੱਚ ਹੈ'... ਪੁਲਸ ਨੇ ਮਾਰਿਆ ਛਾਪਾ ਤਾਂ ਮਿਲੀਆਂ ਕਈ ਵਿਆਹੀਆਂ ਕੁੜੀਆਂ

Embed widget