ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Hyderabad ਦੇ ਹੋਟਲ 'ਚ ਵੱਡਾ ਹਾਦਸਾ, PM Modi ਨੇ ਜਤਾਇਆ ਦੁੱਖ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੈਦਰਾਬਾਦ 'ਚ ਇੱਕ ਇਲੈਕਟ੍ਰਿਕ ਸ਼ੋਅਰੂਮ 'ਚ ਅੱਗ ਲੱਗਣ ਦੀ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਤੇਲੰਗਾਨਾ ਦੇ ਸਿਕੰਦਰਾਬਾਦ ਵਿੱਚ ਅੱਗ ਲੱਗਣ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਸੰਵੇਦਨਾ ਹੈ। ਜ਼ਖਮੀ ਜਲਦੀ ਠੀਕ ਹੋਣ। PMNRF ਤੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
ਦੇਸ਼
![Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨ](https://feeds.abplive.com/onecms/images/uploaded-images/2025/01/05/cb5f9c0f30f1512883deb75c95cb5dd017360892705631149_original.jpg?impolicy=abp_cdn&imwidth=470)
Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਸਿਹਤ
ਲਾਈਫਸਟਾਈਲ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement