Breaking- ਕਿਸਾਨ ਜਥੇਬੰਦੀਆਂ ਤੇ ਸਰਕਾਰ ਵਿਚਾਲੇ ਅੱਜ ਅਹਿਮ ਮੀਟਿੰਗ, ਦੋਵੇਂ ਧਿਰ ਆਪਣੇ ਸਟੈਂਡ 'ਤੇ ਕਾਇਮ

Continues below advertisement
ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਵਿਚਾਲੇ ਅੱਜ ਸੱਤਵੇਂ ਦੌਰ ਦੀ ਗੱਲਬਾਤ ਹੋਵੇਗੀ। ਇਹ ਬੈਠਕ ਦੁਪਹਿਰ 2 ਵਜੇ ਤੋਂ ਵਿਗਿਆਨ ਭਵਨ 'ਚ ਹੋਵੇਗੀ। ਹਾਲਾਂਕਿ ਗੱਲਬਾਤ ਨਾਲ ਤੋਂ ਪਹਿਲਾਂ ਦੋਵਾਂ ਹੀ ਪੱਖਾਂ ਨੇ ਇਹ ਸਾਫ ਕਰ ਦਿੱਤਾ ਹੈ ਕਿ ਉਹ ਆਪਣੇ ਸਟੈਂਡ 'ਤੇ ਕਾਇਮ ਹਨ। ਅਜਿਹੇ 'ਚ ਅੱਜ ਦੀ ਬੈਠਕ ਕਾਫੀ ਮਹੱਵਪੂਰਨ ਮੰਨੀ ਜਾ ਰਹੀ ਹੈ।
Continues below advertisement

JOIN US ON

Telegram