ਪੜਚੋਲ ਕਰੋ
ਸਿੰਘੂ ਬੌਰਡਰ 'ਤੇ ਕਿਸਾਨਾਂ ਦੀ ਅੱਜ ਅਹਿਮ ਬੈਠਕ, ਕੇਂਦਰ ਦੇ ਸੱਦੇ ਨੂੰ ਲੈ ਕੇ ਹੋਵੇਗਾ ਮੰਥਨ
ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਵੱਖ-ਵੱਖ ਬਾਰਡਰ 'ਤੇ ਜਾਰੀ ਕਿਸਾਨ ਅੰਦੋਲਨ ਅੱਜ 28ਵੇਂ ਦਿਨ 'ਚ ਸ਼ਾਮਲ ਹੋ ਗਿਆ ਹੈ। ਕੇਂਦਰ ਸਰਕਾਰ ਵੱਲੋਂ ਗੱਲਬਾਤ ਲਈ ਭੇਜੀ ਗਈ ਚਿੱਠੀ 'ਤੇ ਕਿਸਾਨ ਜਥੇਬੰਦੀਆਂ ਅੱਜ ਫੈਸਲਾ ਲੈਣਗੀਆਂ। ਮੰਗਲਵਾਰ ਸਹਿਮਤੀ ਨਾ ਹੋਣ ਦੀ ਵਜ੍ਹਾ ਤੋਂ ਅੱਜ ਸਵੇਰੇ 11 ਵਜੇ ਸਿੰਘੂ ਬਾਰਡਰ 'ਤੇ ਇਕ ਵਾਰ ਫਿਰ ਤੋਂ ਬੈਠਕ ਹੋਵੇਗੀ। ਇਸ ਦਰਮਿਆਨ ਕਿਸਾਨ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੀ ਮੰਗ 'ਤੇ ਅੜੇ ਹੋਏ ਹਨ।
Tags :
Farmers Hunger Strike Today Farmers Day Kisan Protest Turn Into 28th Day Centre Invitation To Farmers Farmers Meeting With Govt Farmers Protest Fast Today Farmers Strike News Today Farmers Hunger Strike In Delhi Farmers Protest Hunger Strike Farmer Latest News Heavy Cold Kisan Marched Punjab To Delhi Singhu Border Crowd Heavy Farmer Crowd Delhi Kisan Update Tikri Border Live Kisan Protest LIVE Singhu Border Live Farmers Hunger Strike Kisan Diwas Cold Wave Modi Govtਦੇਸ਼
ਪਿੰਡਾ ਦੇ ਬੱਚਿਆਂ ਦੇ ਵਿਕਾਸ ਲਈ ਕੀ ਕਰ ਰਹੀ ਗਲੋਬਲ ਸਿੱਖਸ ਸੰਸਥਾ|Global Sikhs | Abp Sanjha|
ਅਜਮੇਰ ਸ਼ਰੀਫ ਦਰਗਾਹ ਤੇ ਵਿਵਾਦ ਕਿਉਂ ? ਵਿੱਕੀ ਥੋਮਸ ਨੇ ਆਪਣਾ ਸੀਸ ਵਾਰ ਦੇਣ ਦੀ ਕਹੀ ਗੱਲ
ਸ਼ੇਰਾਂ ਵਰਗੇ ਗੱਦੀ ਨਸਲ ਦੇ ਕੁੱਤੇ ਦੇਖ ਹੋ ਜਾਓਗੇ ਹੈਰਾਨ, ਨਾਲੇ ਵਫਾਦਾਰੀ ਨਾਲੇ ਚੌਖੀ ਕਮਾਈ
Canada|Job Crisis|ਕੈਨੇਡਾ 'ਚ ਪੰਜਾਬੀਆਂ ਨੂੰ ਵੱਡਾ ਝਟਕਾ!10 ਲੱਖ ਨੌਜਵਾਨਾਂ ਦੀਆਂ ਜਾਣਗੀਆਂ ਨੌਕਰੀਆਂ|abp sanjha|
Farmer Protest | ਕਿਸਾਨਾਂ ਵੱਲੋਂ PM Modi ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ?
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਮਨੋਰੰਜਨ
ਪੰਜਾਬ
ਪੰਜਾਬ
ਗੈਜੇਟ
ਟ੍ਰੈਂਡਿੰਗ ਟੌਪਿਕ
Advertisement