ਪੜਚੋਲ ਕਰੋ
Sonali Phogat murder Case 'ਚ ਹੁਣ ਤੱਕ ਸੁਧੀਰ ਸਾਂਗਵਾਨ ਅਤੇ ਸੁਖਵਿੰਦਰ ਸਿੰਘ ਗ੍ਰਿਫ਼ਤਾਰ
Sonali Phogat Death Case: ਭਾਜਪਾ ਨੇਤਾ ਅਤੇ ਸੋਸ਼ਲ ਮੀਡੀਆ ਸਟਾਰ ਸੋਨਾਲੀ ਫੋਗਾਟ ਦੀ ਗੋਆ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਇਸ ਮਾਮਲੇ ਵਿੱਚ ਗੋਆ ਪੁਲਿਸ ਨੇ ਉਸਦੇ ਦੋ ਸਾਥੀਆਂ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਹੈ। ਸੋਨਾਲੀ ਦੇ ਭਰਾ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਉਸ ਦੇ ਪੀਏ ਸੁਧਰ ਸਾਂਗਵਾਨ ਅਤੇ ਇੱਕ ਹੋਰ ਸਾਥੀ ਸੁਖਵਿੰਦਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਮਾਮਲੇ ਵਿੱਚ ਪੁਲਿਸ ਹੁਣ ਤੱਕ ਚਾਰ ਗ੍ਰਿਫ਼ਤਾਰੀਆਂ ਕਰ ਚੁੱਕੀ ਹੈ।
ਹੋਰ ਵੇਖੋ





















