ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Sidhu Moose Wala case 'ਤੇ ਦਿੱਲੀ ਪੁਲਿਸ ਨੇ ਦੱਸਿਆ ਕਿਵੇਂ ਗ੍ਰਿਫ਼ਤਾਰ ਕੀਤਾ ਗਿਆ ਸ਼ੂਟਰ ਅੰਕਿਤ ਸਿਰਸਾ
ਦਿੱਲੀ: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਕਮਿਸ਼ਨਰ ਐਚਜੀਐਸ ਧਾਲੀਵਾਲ ਨੇ ਸੋਮਵਾਰ ਨੂੰ ਇੱਕ ਪ੍ਰੈਸ ਬ੍ਰੀਫਿੰਗ ਦੌਰਾਨ ਕਿਹਾ ਕਿ ਅੰਕਿਤ ਸਿਰਸਾ ਸਭ ਤੋਂ ਘੱਟ ਉਮਰ ਦਾ ਨਿਸ਼ਾਨੇਬਾਜ਼ ਅਤੇ ਸਭ ਤੋਂ ਸ਼ਾਰਪ ਹੈ ਜਿਸ ਨੇ ਸਿੱਧੂ ਮੂਸੇ ਵਾਲਾ 'ਤੇ ਦੋਵਾਂ ਹੱਥਾਂ ਨਾਲ ਗੋਲੀਬਾਰੀ ਕੀਤੀ। ਇਸ ਤੋਂ ਪਹਿਲਾਂ ਦਿਨ ਵਿੱਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕਿਹਾ ਕਿ ਉਨ੍ਹਾਂ ਨੇ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਨਾਲ ਸਬੰਧਤ ਦੋ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੋਵਾਂ ਚੋਂ ਅੰਕਿਤ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇ ਵਾਲਾ ਦੀ ਹੱਤਿਆ ਵਿੱਚ ਸ਼ਾਮਲ ਸ਼ੂਟਰਾਂ ਵਿੱਚ ਸ਼ਾਮਲ ਸੀ।
ਦੇਸ਼
![ਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨ](https://feeds.abplive.com/onecms/images/uploaded-images/2024/07/07/3b989c958e229585a62f5b4b1dab6f3e1720357507786370_original.jpg?impolicy=abp_cdn&imwidth=470)
ਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨ
![Giani Harpreet Singh| 'ਹਿੰਦੂ ਰਾਸ਼ਟਰ' ਜ਼ਿੰਦਾਬਾਦ ਕਿਹਾ ਜਾਂਦਾ ਫਿਰ 'ਸਿੱਖ ਰਾਸ਼ਟਰ' ਦੀ ਗੱਲ 'ਚ ਬੁਰਾ ਕੀ ?](https://feeds.abplive.com/onecms/images/uploaded-images/2024/07/07/b6867f44315826d1e6b73b560e5b0c921720338047471804_original.jpg?impolicy=abp_cdn&imwidth=100)
Giani Harpreet Singh| 'ਹਿੰਦੂ ਰਾਸ਼ਟਰ' ਜ਼ਿੰਦਾਬਾਦ ਕਿਹਾ ਜਾਂਦਾ ਫਿਰ 'ਸਿੱਖ ਰਾਸ਼ਟਰ' ਦੀ ਗੱਲ 'ਚ ਬੁਰਾ ਕੀ ?
![ਕ੍ਰਿਕੇਟ ਦਾ ਵਿਸ਼ਵ ਵਿਜੇਤਾ ਅਰਸ਼ਦੀਪ ਸਿੰਘ ਪਹੁੰਚਿਆ ਆਪਣੇ ਘਰ](https://feeds.abplive.com/onecms/images/uploaded-images/2024/07/06/31d449a3c077f31710b091b14b5a90c91720283873445370_original.jpg?impolicy=abp_cdn&imwidth=100)
ਕ੍ਰਿਕੇਟ ਦਾ ਵਿਸ਼ਵ ਵਿਜੇਤਾ ਅਰਸ਼ਦੀਪ ਸਿੰਘ ਪਹੁੰਚਿਆ ਆਪਣੇ ਘਰ
![ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘ](https://feeds.abplive.com/onecms/images/uploaded-images/2024/07/06/8dd35caee2190cdcef950bf58d5680cc1720282269743370_original.jpg?impolicy=abp_cdn&imwidth=100)
ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘ
![T20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?](https://feeds.abplive.com/onecms/images/uploaded-images/2024/07/06/b41bb9973ded525f5e0ed0a278138ab51720280436189370_original.jpg?impolicy=abp_cdn&imwidth=100)
T20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?
View More
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement