ਪੜਚੋਲ ਕਰੋ

India Corona Update : ਮਹਾਰਾਸ਼ਟਰ 'ਚ ਕੋਰੋਨਾ ਕਾਰਨ 3 ਮੌਤਾਂ

#Corona #Covid19 #coronaupdate #abplive

ਮਹਾਰਾਸ਼ਟਰ ਵਿੱਚ ਕੋਰੋਨਾ ਕਾਰਨ ਮੌਤ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ।
ਸਿਹਤ ਮੰਤਰਾਲੇ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਵਿਭਾਗ ਮੁਤਾਬਕ ਭਾਰਤ ਵਿੱਚ ਕੋਰੋਨਾ ਦੇ 180 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ ਘੱਟ ਕੇ 2,804 ਹੋ ਗਈ ਹੈ। 
ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ 24 ਘੰਟਿਆਂ 'ਚ ਕੋਰੋਨਾ ਕਾਰਨ 3 ਲੋਕਾਂ ਦੀ ਮੌਤ ਹੋ ਗਈ ਹੈ। ਤਿੰਨੋਂ ਮਾਮਲੇ ਮਹਾਰਾਸ਼ਟਰ ਦੇ ਹਨ।
5 ਦਸੰਬਰ 2023 ਤੱਕ ਕੋਰੋਨਾ ਦੇ ਮਾਮਲਿਆਂ ਵਿੱਚ ਕਮੀ ਦਰਜ ਕੀਤੀ ਗਈ ਸੀ। ਪਰ ਠੰਢ ਕਾਰਨ ਮਾਮਲੇ ਮੁੜ ਵਧਣੇ ਸ਼ੁਰੂ ਹੋ ਗਏ ਹਨ। ਅਜਿਹੇ ਚ ਸਥਿਤੀ ਨੂੰ ਵੇਖਦਿਆਂ ਲੋਕਾਂ ਨੂੰ ਅਹਿਤਿਆਤ ਵਰਤਣ ਦੀ ਸਲਾਹ ਦਿੱਤੀ ਜਾ ਰਹੀ ਹੈ |

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapp....

ABP Sanjha

ਵੀਡੀਓਜ਼ ਦੇਸ਼

PM Modi visits Takhat Sri Harimandir Ji |ਸਿਰ ਤੇ ਸਜਾਈ ਦਸਤਾਰ, ਫਿਰ ਕੀਤੀ ਲੰਗਰ ਸੇਵਾ

ਸ਼ਾਟ ਵੀਡੀਓ ਦੇਸ਼

View More
Advertisement

ਟਾਪ ਹੈਡਲਾਈਨ

Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?

Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ

Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

for smartphones
and tablets
Advertisement

ਵੀਡੀਓਜ਼

Student Suicide| ਬਾਰਵੀਂ ਜਮਾਤ ਦੇ ਵਿਆਰਥੀ ਨੇ ਕੀਤੀ ਖ਼ੁਦਕੁਸ਼ੀShinda Shinda No Papa earned well ਸ਼ਿੰਦਾ ਸ਼ਿੰਦਾ ਨੋ ਪਾਪਾ ਨੇ ਕੀਤੀ ਚੰਗੀ ਕਮਾਈBig stars will make June Special | Diljit Dosanjh | Sonam | Ammy | Neeru ਵੱਡੇ ਸਿਤਾਰੇ ਪਾਉਣਗੇ ਜੂਨ 'ਚ ਧਮਾਲBigg Boss will happen without Salman now ਸਲਮਾਨ ਤੋਂ ਬਿਨਾ ਹੋਏਗਾ ਹੁਣ ਬਿਗ ਬੌਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ
Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ
Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?

Comedian Sunil Pal: 'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
GPF Deposit Limit Rule: ਸਰਕਾਰੀ ਮੁਲਾਜ਼ਮਾਂ ਲਈ ਵੱਡਾ ਅਪਡੇਟ; ਜੇਕਰ GPF ਵਿਚ 5 ਲੱਖ ਤੋਂ ਵੱਧ ਜਮ੍ਹਾ ਕਰਵਾਉਂਦੇ ਹੋ ਤਾਂ ਜਾਣ ਲਵੋ ਨਵੇਂ ਨਿਯਮ...

Amritsar News: ਸ਼ਰਾਬੀ ਪੁਲਿਸ ਮੁਲਾਜ਼ਮ ਦਾ ਕਾਰਾ, ਘਰ 'ਚ ਇਕੱਲੀਆ ਔਰਤਾਂ ਦੇਖਕੇ ਕੱਢੀਆਂ ਗਾਲਾਂ, ਪਿੰਡ ਵਾਲਿਆਂ ਮੰਗਿਆ ਇਨਸਾਫ਼

Embed widget