ਪੜਚੋਲ ਕਰੋ
Coronavirus in India: ਦੇਸ਼ 'ਚ ਤੇਜ਼ੀ ਨਾਲ ਵਧ ਰਿਹਾ ਕੋਰੋਨਾ ਵਾਇਰਸ, 24 ਘੰਟਿਆਂ 'ਚ 16,159 ਨਵੇਂ ਮਾਮਲੇ, 28 ਮੌਤਾਂ
Covid 19 Cases Update: ਭਾਰਤ 'ਚ ਕੋਵਿਡ-19 ਦੇ 16,159 ਨਵੇਂ ਕੇਸਾਂ ਦੇ ਆਉਣ ਨਾਲ ਸੰਕਰਮਣ ਦੇ ਕੁੱਲ ਮਾਮਲਿਆਂ ਦੀ ਗਿਣਤੀ 4,35,47,809 ਹੋ ਗਈ ਹੈ, ਜਦੋਂ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 1,15,212 ਹੋ ਗਈ ਹੈ। ਬੁੱਧਵਾਰ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਮੰਤਰਾਲੇ ਦੇ ਅਪਡੇਟ ਕੀਤੇ ਅੰਕੜਿਆਂ ਮੁਤਾਬਕ 28 ਹੋਰ ਮਰੀਜ਼ਾਂ ਦੀ ਮੌਤ ਦੇ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5,25,270 ਹੋ ਗਈ ਹੈ। ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਸੰਕਰਮਣ ਦੇ ਕੁੱਲ ਮਾਮਲਿਆਂ ਦਾ 0.26 ਪ੍ਰਤੀਸ਼ਤ ਹੈ, ਜਦੋਂ ਕਿ ਕੋਵਿਡ -19 ਤੋਂ ਠੀਕ ਹੋਣ ਦੀ ਰਾਸ਼ਟਰੀ ਦਰ 98.53 ਪ੍ਰਤੀਸ਼ਤ ਦਰਜ ਕੀਤੀ ਗਈ ਹੈ।
ਪੰਜਾਬ
Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਬਾਲੀਵੁੱਡ
ਤਕਨਾਲੌਜੀ
ਟ੍ਰੈਂਡਿੰਗ ਟੌਪਿਕ
Advertisement