ਪੜਚੋਲ ਕਰੋ
8 ਦਸੰਬਰ ਨੂੰ ਭਾਰਤ ਬੰਦ, ਕਿਸਾਨਾਂ ਨੇ ਦੱਸੀ ਰਣਨੀਤੀ
ਕਿਸਾਨਾਂ ਵਲੋਂ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਨੂੰ ਲੈ ਕੇ ਪ੍ਰੈਸ ਕਾਨਫਰੰਸ ਕਰਦਿਆਂ ਪੰਜਾਬ ਦੇ ਕਿਸਾਨਾਂ ਆਗੂ ਬਲਦੇਵ ਸਿੰਘ ਨੇ ਕਿਹਾ ਕਿ ਭਾਰਤ ਬੰਦ ਦੇ ਸੱਦੇ ਤੋਂ ਕੇਂਦਰ ਸਰਕਾਰ ਬੌਖਲਾਹਟ 'ਚ ਹੈ। 8 ਦਸੰਬਰ ਦਾ ਬੰਦ ਸਵੇਰ ਤੋਂ ਸ਼ਾਮ ਤੱਕ ਹੋਵੇਗਾ। ਚੱਕਾ ਜਾਮ ਦੁਪਹਿਰ 3 ਵਜੇ ਤੱਕ ਰਹੇਗਾ। ਐਂਬੂਲੈਂਸ ਅਤੇ ਵਿਆਹ ਵਾਲੇ ਵਾਹਨ ਨਹੀਂਰੋਕੇ ਜਾਣਗੇ। ਰਾਸ਼ਟਰੀ ਸਨਮਾਨ 7 ਨੂੰ ਵਾਪਸ ਕੀਤੇ ਜਾਣਗੇ। ਗੁਜਰਾਤ ਦੇ ਨੌਜਵਾਨਾਂ ਦਾ ਇੱਕ ਜਥਾ ਮੋਟਰ ਸਾਈਕਲ 'ਤੇ ਦਿੱਲੀ ਆ ਰਿਹਾ ਹੈ। ਕੇਂਦਰ ਦੇ ਅੜੀਅਲ ਵਤੀਰੇ ਕਾਰਨ ਅੰਦੋਲਨ ਸਾਡੀ ਮਜਬੂਰੀ ਬਣ ਗਿਆ ਹੈ।
ਹੋਰ ਵੇਖੋ























