ਪੜਚੋਲ ਕਰੋ

ਭਾਰਤ 'ਚ ਕੋਰੋਨਾ ਦੇ 24 ਘੰਟਿਆਂ 'ਚ 83,809 ਨਵੇਂ ਮਾਮਲੇ ਤੇ 1054 ਮੌਤਾਂ

 ਭਾਰਤ ‘ਚ ਕੋਰੋਨਾਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਹੁਣ ਤਕ 80 ਹਜ਼ਾਰ ਤੋਂ ਵਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਪੀੜਤਾਂ ਦੀ ਗਿਣਤੀ ਵੀ 50 ਲੱਖ ਦੇ ਨੇੜੇ ਪਹੁੰਚ ਗਈ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 83,809 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 24 ਘੰਟਿਆਂ ਵਿੱਚ 1054 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ। ਚੰਗੀ ਖ਼ਬਰ ਇਹ ਹੈ ਕਿ ਇਸ ਦੌਰਾਨ 79,292 ਮਰੀਜ਼ ਠੀਕ ਵੀ ਹੋਏ ਹਨ।
ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ ਹੁਣ 49 ਲੱਖ 30 ਹਜ਼ਾਰ ਹੋ ਗਈ ਹੈ। ਇਨ੍ਹਾਂ ਵਿੱਚੋਂ 80,776 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ ਐਕਟਿਵ ਕੇਸਾਂ ਦੀ ਗਿਣਤੀ 9 ਲੱਖ 90 ਹਜ਼ਾਰ ਹੋ ਗਈ ਹੈ ਤੇ 38 ਲੱਖ 59 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ।
ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਸਕੂਲਾਂ ‘ਚ ਬਿਜ਼ਨਸ ਕਲਾਸ! ਹਰਜੋਤ ਬੈਂਸ ਨੇ ਦਿੱਤੀ ਵੱਡੀ ਜਾਣਕਾਰੀ
ਵਿਦਿਆ ਦੀ ਚੋਰੀ ਤੋਂ ਵੱਡਾ ਕੋਈ ਜੁਰਮ ਨਹੀਂ — CM ਮਾਨ ਦਾ ਵੱਡਾ ਬਿਆਨ
ਬੱਚਿਆਂ ਨੂੰ ਬਿਜ਼ਨਸ ਲਈ ਪੈਸੇ ਦੇਵਾਂਗੇ! — CM ਮਾਨ ਦਾ ਵੱਡਾ ਐਲਾਨ
ਪਜਾਬ ਦੇ ਸਕੂਲਾਂ ‘ਚ ਸਭ ਤੋਂ ਤੇਜ਼ ਇੰਟਰਨੈੱਟ! — CM ਮਾਨ ਦਾ ਵੱਡਾ ਦਾਅਵਾ
CM ਮਾਨ ਨੇ ਕਿਸਾਨਾਂ ਲਈ ਕਹਿ ਦਿੱਤੀ ਵੱਡੀ ਗੱਲ! ਸਿਆਸਤ ਗਰਮ

ਟਾਪ ਹੈਡਲਾਈਨ

AAP ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ 7 ਹੋਰ ਬਰੀ, ਜਲਦ ਆਉਣਗੇ ਜੇਲ੍ਹ ਤੋਂ ਬਾਹਰ, ਜਾਣੋ ਪੂਰਾ ਮਾਮਲਾ
AAP ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ 7 ਹੋਰ ਬਰੀ, ਜਲਦ ਆਉਣਗੇ ਜੇਲ੍ਹ ਤੋਂ ਬਾਹਰ, ਜਾਣੋ ਪੂਰਾ ਮਾਮਲਾ
Sidhu Moosewala ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਪਿਤਾ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ,ਜਾਣੋ ਪੂਰਾ ਮਾਮਲਾ 
Sidhu Moosewala ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਪਿਤਾ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ,ਜਾਣੋ ਪੂਰਾ ਮਾਮਲਾ 
Punjab News: ਪੰਜਾਬ ਪੁਲਿਸ ਵੱਲੋਂ ਕਾਂਗਰਸ ਆਗੂ ਦੇ ਬੇਟੇ ਦੀ ਖੁਦਕੁਸ਼ੀ ਮਾਮਲੇ 'ਚ ਵੱਡਾ ਐਕਸ਼ਨ, 3 ਬਿਲਡਰਾਂ ਖ਼ਿਲਾਫ਼ LOC ਜਾਰੀ; ਮੋਬਾਇਲ ਬੰਦ ਕਰ ਹੋਏ...
ਪੰਜਾਬ ਪੁਲਿਸ ਵੱਲੋਂ ਕਾਂਗਰਸ ਆਗੂ ਦੇ ਬੇਟੇ ਦੀ ਖੁਦਕੁਸ਼ੀ ਮਾਮਲੇ 'ਚ ਵੱਡਾ ਐਕਸ਼ਨ, 3 ਬਿਲਡਰਾਂ ਖ਼ਿਲਾਫ਼ LOC ਜਾਰੀ; ਮੋਬਾਇਲ ਬੰਦ ਕਰ ਹੋਏ...
Hoshiarpur ਦੇ ਨੂਰਪੁਰ ਜੱਟਾਂ 'ਚ ਸ਼ਰਾਰਤੀ ਅਨਸਰਾਂ ਵੱਲੋਂ ਡਾ. ਅੰਬੇਡਕਰ ਦੇ ਬੁੱਤ ਦੀ ਕੀਤੀ ਗਈ ਭੰਨਤੋੜ , ਮਾਹੌਲ ਤਣਾਅਪੂਰਨ
Hoshiarpur ਦੇ ਨੂਰਪੁਰ ਜੱਟਾਂ 'ਚ ਸ਼ਰਾਰਤੀ ਅਨਸਰਾਂ ਵੱਲੋਂ ਡਾ. ਅੰਬੇਡਕਰ ਦੇ ਬੁੱਤ ਦੀ ਕੀਤੀ ਗਈ ਭੰਨਤੋੜ , ਮਾਹੌਲ ਤਣਾਅਪੂਰਨ
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab School Timings: ਪੰਜਾਬ ਦੇ ਸਕੂਲਾਂ ਦਾ 1 ਅਪ੍ਰੈਲ ਤੋਂ ਬਦਲੇਗਾ ਸਮਾਂ, ਜਾਣੋ ਕੀ ਹੋਏਗੀ ਨਵੀਂ ਟਾਈਮਿੰਗ ?
ਪੰਜਾਬ ਦੇ ਸਕੂਲਾਂ ਦਾ 1 ਅਪ੍ਰੈਲ ਤੋਂ ਬਦਲੇਗਾ ਸਮਾਂ, ਜਾਣੋ ਕੀ ਹੋਏਗੀ ਨਵੀਂ ਟਾਈਮਿੰਗ ?
Congress Party: ਸਿਆਸੀ ਜਗਤ 'ਚ ਹਲਚਲ ਤੇਜ਼, ਕਾਂਗਰਸ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ; ਚੋਣਾਂ ਤੋਂ ਪਹਿਲਾਂ ਅਸਤੀਫਾ਼ ਦੇ ਇਸ ਪਾਰਟੀ ਨੂੰ ਦਿੱਤਾ ਵੱਡਾ ਝਟਕਾ... 
ਸਿਆਸੀ ਜਗਤ 'ਚ ਹਲਚਲ ਤੇਜ਼, ਕਾਂਗਰਸ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ; ਚੋਣਾਂ ਤੋਂ ਪਹਿਲਾਂ ਅਸਤੀਫਾ਼ ਦੇ ਇਸ ਪਾਰਟੀ ਨੂੰ ਦਿੱਤਾ ਵੱਡਾ ਝਟਕਾ... 
8 ਸਾਲ ਦੇ ਬੱਚੇ ਨਾਲ ਦਰਿੰਦਗੀ ਦੀਆਂ ਹੱਦਾਂ ਕੀਤੀਆਂ ਪਾਰ, ਮਾਸੂਮ ਦੀ ਹਾਲਤ ਵਿਗੜੀ ਤਾਂ ਖੁੱਲ੍ਹਿਆ ਰਾਜ
8 ਸਾਲ ਦੇ ਬੱਚੇ ਨਾਲ ਦਰਿੰਦਗੀ ਦੀਆਂ ਹੱਦਾਂ ਕੀਤੀਆਂ ਪਾਰ, ਮਾਸੂਮ ਦੀ ਹਾਲਤ ਵਿਗੜੀ ਤਾਂ ਖੁੱਲ੍ਹਿਆ ਰਾਜ
Amritsar ਹਵਾਈ ਅੱਡੇ 'ਤੇ ਜਾਣ ਵਾਲਿਆਂ ਲਈ ਵੱਡੀ ਖਬਰ! ਹੁਣ 6 ਮਹੀਨੇ ਲਈ...; ਜਾਣ ਲਓ ਨਵਾਂ ਸਮਾਂ
Amritsar ਹਵਾਈ ਅੱਡੇ 'ਤੇ ਜਾਣ ਵਾਲਿਆਂ ਲਈ ਵੱਡੀ ਖਬਰ! ਹੁਣ 6 ਮਹੀਨੇ ਲਈ...; ਜਾਣ ਲਓ ਨਵਾਂ ਸਮਾਂ
ਪੈਟਰੋਲ-ਡੀਜ਼ਲ ਦੀਆਂ ਘੱਟ ਹੋਈਆਂ ਕੀਮਤਾਂ? ਐਕਸਾਈਜ਼ ਡਿਊਟੀ ਦਾ ਕੀ ਹੋਇਆ ਅਸਰ
ਪੈਟਰੋਲ-ਡੀਜ਼ਲ ਦੀਆਂ ਘੱਟ ਹੋਈਆਂ ਕੀਮਤਾਂ? ਐਕਸਾਈਜ਼ ਡਿਊਟੀ ਦਾ ਕੀ ਹੋਇਆ ਅਸਰ
ਪੰਜਾਬ ਦੇ 10 ਜ਼ਿਲ੍ਹਿਆਂ 'ਚ ਹਨੇਰੀ ਅਤੇ ਬਾਕੀਆਂ 'ਚ ਮੀਂਹ ਪੈਣ ਦੀ ਸੰਭਾਵਨਾ; ਅਲਰਟ ਜਾਰੀ
ਪੰਜਾਬ ਦੇ 10 ਜ਼ਿਲ੍ਹਿਆਂ 'ਚ ਹਨੇਰੀ ਅਤੇ ਬਾਕੀਆਂ 'ਚ ਮੀਂਹ ਪੈਣ ਦੀ ਸੰਭਾਵਨਾ; ਅਲਰਟ ਜਾਰੀ
ਕਰੋੜਾਂ ਦੀ ਠੱਗੀ ਦੇ ਮਾਮਲੇ 'ਚ AAP ਆਗੂ ਗ੍ਰਿਫਤਾਰ, ਪਤਨੀ 'ਤੇ ਵੀ ਕੇਸ ਦਰਜ; ਮੱਚਿਆ ਹੜਕੰਪ
ਕਰੋੜਾਂ ਦੀ ਠੱਗੀ ਦੇ ਮਾਮਲੇ 'ਚ AAP ਆਗੂ ਗ੍ਰਿਫਤਾਰ, ਪਤਨੀ 'ਤੇ ਵੀ ਕੇਸ ਦਰਜ; ਮੱਚਿਆ ਹੜਕੰਪ
ਦੁਨੀਆ ਨੂੰ ਡਰਾਉਣ ਵਾਲੀ ਈਰਾਨ ਦੀ ਨਵੀਂ ਪਲਾਨਿੰਗ? ਪਰਮਾਣੂ ਬੰਬ ਦੇ ਨੇੜੇ ਪਹੁੰਚਿਆ ਤੇਹਰਾਨ
ਦੁਨੀਆ ਨੂੰ ਡਰਾਉਣ ਵਾਲੀ ਈਰਾਨ ਦੀ ਨਵੀਂ ਪਲਾਨਿੰਗ? ਪਰਮਾਣੂ ਬੰਬ ਦੇ ਨੇੜੇ ਪਹੁੰਚਿਆ ਤੇਹਰਾਨ
Embed widget