ਭਾਰਤ 'ਚ ਕੋਰੋਨਾ ਦੇ 24 ਘੰਟਿਆਂ 'ਚ 83,809 ਨਵੇਂ ਮਾਮਲੇ ਤੇ 1054 ਮੌਤਾਂ
Continues below advertisement
ਭਾਰਤ ‘ਚ ਕੋਰੋਨਾਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਹੁਣ ਤਕ 80 ਹਜ਼ਾਰ ਤੋਂ ਵਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਪੀੜਤਾਂ ਦੀ ਗਿਣਤੀ ਵੀ 50 ਲੱਖ ਦੇ ਨੇੜੇ ਪਹੁੰਚ ਗਈ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 83,809 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 24 ਘੰਟਿਆਂ ਵਿੱਚ 1054 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ। ਚੰਗੀ ਖ਼ਬਰ ਇਹ ਹੈ ਕਿ ਇਸ ਦੌਰਾਨ 79,292 ਮਰੀਜ਼ ਠੀਕ ਵੀ ਹੋਏ ਹਨ।
ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ ਹੁਣ 49 ਲੱਖ 30 ਹਜ਼ਾਰ ਹੋ ਗਈ ਹੈ। ਇਨ੍ਹਾਂ ਵਿੱਚੋਂ 80,776 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ ਐਕਟਿਵ ਕੇਸਾਂ ਦੀ ਗਿਣਤੀ 9 ਲੱਖ 90 ਹਜ਼ਾਰ ਹੋ ਗਈ ਹੈ ਤੇ 38 ਲੱਖ 59 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ।
ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ ਹੁਣ 49 ਲੱਖ 30 ਹਜ਼ਾਰ ਹੋ ਗਈ ਹੈ। ਇਨ੍ਹਾਂ ਵਿੱਚੋਂ 80,776 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ ਐਕਟਿਵ ਕੇਸਾਂ ਦੀ ਗਿਣਤੀ 9 ਲੱਖ 90 ਹਜ਼ਾਰ ਹੋ ਗਈ ਹੈ ਤੇ 38 ਲੱਖ 59 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ।
Continues below advertisement
Tags :
Corona Punjab Update List Barnala Punjab Corona Update Corona Punjab Update Pakistan Corona Punjab Update Wikipedia Corona Update Punjab Amritsar Punjab Corona Update Bathinda Coronavirus Update Punjab By District Covid Punjab Update Corona Punjab Update Live Coronavirus Punjab Update District Wise Covid Punjab Update Today Corona Punjab Update News Punjab Corona Update By District Corona Punjab Update