India Weather Update । ਫਰਵਰੀ 'ਚ ਹੀ ਸਿਖਰਾਂ 'ਤੇ ਪਹੁੰਚਿਆ ਦਿੱਲੀ ਦਾ ਤਾਪਮਾਨ

Continues below advertisement

 ਪੰਜਾਬ ਅਤੇ ਹਰਿਆਣਾ ਵਿੱਚ ਗਰਮੀ ਦੇ ਮੌਸਮ ਨੇ ਦਸਤਕ ਦੇ ਦਿੱਤੀ ਹੈ। ਸਵੇਰ ਅਤੇ ਰਾਤ ਦੇ ਤਾਪਮਾਨ ਵਿੱਚ ਅਚਾਨਕ ਵਾਧਾ ਦਰਜ ਕੀਤਾ ਗਿਆ ਹੈ। ਆਮ ਤੌਰ 'ਤੇ ਪੰਜਾਬ ਅਤੇ ਹਰਿਆਣਾ ਦੇ ਕਈ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ ਚਾਰ ਤੋਂ ਨੌਂ ਡਿਗਰੀ ਸੈਲਸੀਅਸ ਤੋਂ ਉਪਰ ਚੱਲ ਰਿਹਾ ਹੈ। ਹਾਲਾਂਕਿ ਮੰਗਲਵਾਰ ਨੂੰ ਦੋਹਾਂ ਸੂਬਿਆਂ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਪਰ ਇਸ ਨਾਲ ਤਾਪਮਾਨ 'ਚ ਕੋਈ ਖਾਸ ਫਰਕ ਨਹੀਂ ਪਵੇਗਾ।

Continues below advertisement

JOIN US ON

Telegram