INS Vikrant: ਸਵਦੇਸ਼ੀ INS ਵਿਕਰਾਂਤ ਨੇਵੀ ਵਿੱਚ ਸ਼ਾਮਲ, PM ਮੋਦੀ ਨੇ ਕੀਤਾ ਦੇਸ਼ ਨੂੰ ਸਮਰਪਿਤ

Continues below advertisement

First Indigenous Aircraft Carrier IAC Vikrant: ਅੱਜ ਭਾਰਤੀ ਜਲ ਸੈਨਾ ਲਈ ਮਹੱਤਵਪੂਰਨ ਦਿਨ ਹੈ। ਪਹਿਲੇ ਸਵਦੇਸ਼ੀ ਜਹਾਜ਼ ਕੈਰੀਅਰ ਆਈਐਨਐਸ ਵਿਕਰਾਂਤ ਨੂੰ ਜਲ ਸੈਨਾ ਵਿੱਚ ਸ਼ਾਮਲ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਪ੍ਰੋਗਰਾਮ ਵਿੱਚ ਇਸਨੂੰ ਦੇਸ਼ ਨੂੰ ਸਮਰਪਿਤ ਕੀਤਾ। ਕੋਚੀਨ ਸ਼ਿਪਯਾਰਡ 'ਚ ਬਣੇ ਇਸ ਏਅਰਕ੍ਰਾਫਟ ਕੈਰੀਅਰ ਦੇ ਨਿਰਮਾਣ 'ਤੇ 20,000 ਕਰੋੜ ਰੁਪਏ ਦੀ ਲਾਗਤ ਆਈ ਹੈ। ਇਸ ਜਹਾਜ਼ ਦੇ ਅਧਿਕਾਰਤ ਤੌਰ 'ਤੇ ਸ਼ਾਮਲ ਹੋਣ ਨਾਲ ਜਲ ਸੈਨਾ ਦੀ ਤਾਕਤ ਦੁੱਗਣੀ ਹੋ ਜਾਵੇਗੀ।

Continues below advertisement

JOIN US ON

Telegram