ਸਰਹੱਦੀ ਹਾਲਾਤਾਂ ਦੇ ਮੱਦੇਨਜ਼ਰ ਰਾਫੇਲ ਸ਼ਾਮਲ ਕਰਨਾ ਅਹਿਮ- ਰੱਖਿਆ ਮੰਤਰੀ
Continues below advertisement
ਰਾਫੇਲ ਜਹਾਜ਼ ਹਵਾਈ ਫੌਜ ਦੇ 17ਵੇਂ ਸਕੁਆਰਡ੍ਰਨ 'ਗੋਲਡਨ ਐਰੋ' ਦਾ ਹਿੱਸਾ ਹੋਣਗੇ। ਪੰਜ ਰਾਫੇਲ ਜਹਾਜ਼ ਪੰਜ ਜੁਲਾਈ ਨੂੰ ਫਰਾਂਸ ਤੋਂ ਅੰਬਾਲਾ ਏਅਰਬੇਸ 'ਤੇ ਪਹੁੰਚੇ ਸਨ। ਰੱਖਿਆ ਮੰਤਰੀ ਰਾਜਨਾਥ ਸਿੰਘ ਰਾਫੇਲ ਨੂੰ ਹਵਾਈ ਫ਼ੌਜ 'ਚ ਰਸਮੀ ਤੌਰ 'ਤੇ ਸ਼ਾਮਲ ਕੀਤਾ।ਭਾਰਤੀ ਹਵਾਈ ਫ਼ੌਜ ਦੇ ਬੇੜੇ 'ਚ ਅੱਜ ਯਾਨੀ ਵੀਰਵਾਰ ਰਾਫੇਲ ਜਹਾਜ਼ ਸ਼ਾਮਲ ਕੀਤੇ। ਫਰਾਂਸ ਤੋਂ ਆਏ ਪੰਜਾਂ ਰਾਫੇਲ ਜਹਾਜ਼ਾਂ ਨੂੰ ਭਾਰਤੀ ਹਵਾਈ ਫੌਜ ਅਧਿਕਾਰਤ ਤੌਰ 'ਤੇ ਅੰਬਾਲਾ ਏਅਰਬੇਸ 'ਤੇ ਆਪਣੇ ਬੇੜੇ 'ਚ ਸ਼ਾਮਲ ਕੀਤਾ।ਇਹ ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਫਰਾਂਸ ਦੇ ਰੱਖਿਆ ਮੰਤਰੀ ਫਲੋਰੈਂਸ ਪਾਰਲੀ ਵੀ ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
Continues below advertisement
Tags :
Multi-religion Prayers Florence Parly Rafale Fighter Jet ABP Sanjha News Abp Sanjha Rafale Rajnath Singh PAKISTAN