ਪੜਚੋਲ ਕਰੋ

Paris Olympics | Nita Ambani ਨੇ ਨਿਸ਼ਾਨੇਬਾਜ਼ Manu Bhaker ਤੇ Sarabjot Singh ਨੂੰ ਕੀਤਾ ਸਨਮਾਨਿਤ

#Parisolympic #Nitaambani #Manubhaker #Sarabjotsingh #IOC #abplive
IOC member Nita Ambani felicitates Manu, Sarabjot and Co at India House
ਆਈਓਸੀ ਯਾਨੀ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੀ ਮੈਂਬਰ ਨੀਤਾ ਅੰਬਾਨੀ ਨੇ 
ਪੈਰਿਸ ਦੇ ਇੰਡੀਆ ਹਾਊਸ ਚ ਡਬਲ ਓਲੰਪਿਕ ਤਮਗਾ ਜੇਤੂ ਮਨੂ ਭਾਕਰ ਅਤੇ
ਮਿਕਸਡ ਡਬਲਜ਼ ਵਿੱਚ ਉਸ ਦੇ ਸਾਥੀ ਸਰਬਜੋਤ ਸਿੰਘ ਨੂੰ ਸਨਮਾਨਿਤ ਕੀਤਾ
ਸਰਬਜੋਤ ਸਿੰਘ ਨੇ ਵੀ ਆਪਣੇ ਪਹਿਲੇ ਓਲੰਪਿਕ ਵਿੱਚ ਇੱਕ ਤਗਮੇ ਤੇ ਨਿਸ਼ਾਨਾ ਲਗਾਇਆ 
ਭਾਰਤੀ ਨਿਸ਼ਾਨੇਬਾਜ਼ ਦੋ ਕਾਂਸੀ ਦੇ ਤਗਮਿਆਂ ਨਾਲ ਤਮਗਾ ਸੂਚੀ ਵਿੱਚ ਸਭ ਤੋਂ ਅੱਗੇ ਹਨ।
ਦੱਸ ਦਈਏ ਕਿ ਹਰਿਆਣਾ ਦੀ ਮਨੂ ਭਾਕਰ ਨੇ ਐਤਵਾਰ ਨੂੰ 10 ਮੀਟਰ ਏਅਰ ਪਿਸਟਲ 
ਮਹਿਲਾ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤ ਕੇ ਮੌਜੂਦਾ ਖੇਡਾਂ ਵਿੱਚ ਦੇਸ਼ ਦਾ ਪਹਿਲਾ ਤਗ਼ਮਾ ਜਿੱਤਿਆ। 
ਇਸ ਤੋਂ ਬਾਅਦ ਉਸ ਨੇ ਸਰਬਜੋਤ ਸਿੰਘ ਨਾਲ ਮਿਲ ਕੇ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਈਵੈਂਟ ਵਿੱਚ ਵੀ 
ਕਾਂਸੀ ਦਾ ਤਗ਼ਮਾ ਜਿੱਤਿਆ।
ਨੀਤਾ ਅੰਬਾਨੀ ਨੇ ਪ੍ਰੋਗਰਾਮ 'ਚ ਕਿਹਾ ਕਿ ਇੰਡੀਆ ਹਾਊਸ 'ਚ ਸਾਰੇ ਖਿਡਾਰੀਆਂ ਨੂੰ ਲੈ ਕੇ ਹਰ ਕੋਈ ਬਹੁਤ ਖੁਸ਼ ਅਤੇ ਸਨਮਾਨਤ ਮਹਿਸੂਸ ਕਰ ਰਿਹਾ ਹੈ। 
ਨੀਤਾ ਅੰਬਾਨੀ ਨੇ ਖਿਡਾਰੀਆਂ ਨੂੰ ਕਿਹਾ ਕਿ ਉਨ੍ਹਾਂ ਵਿੱਚੋਂ ਹਰ ਇੱਕ ਨੇ ਭਾਰਤ ਦਾ ਮਾਣ ਵਧਾਇਆ ਹੈ।
ਉਨ੍ਹਾਂ ਨੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਅਗਲੇ ਸਫ਼ਰ ਵਿੱਚ ਸਫਲਤਾ ਦੀ ਕਾਮਨਾ ਕੀਤੀ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਵੀਡੀਓਜ਼ ਦੇਸ਼

Ravneet Bittu | ਰਵਨੀਤ ਬਿੱਟੂ ਦੀ ਕਿਸਾਨਾਂ ਨੂੰ ਟਿੱਚਰ, ਕਿਹਾ ਕਿਸਾਨ... | Farmers Protest | DALLEWAL

ਸ਼ਾਟ ਵੀਡੀਓ ਦੇਸ਼

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

Gurpreet Gogi Death| AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ 'ਤੇ ਬੋਲੇ ਅਮਨ ਅਰੋੜਾRavneet Bittu | ਕਿਸਾਨਾਂ ਲਈ ਵੱਡੇ ਮੁਨਾਫੇ ਦੀ ਖ਼ਬਰ, ਹੁਣ ਵਧੇਗੀ ਕਿਸਾਨਾਂ ਦੀ ਆਮਦਨFarmer Protest| Jagjit Singh ਦੀਆਂ ਮੈਡੀਕਲ ਰਿਪੋਰਟਾਂ 'ਚ ਕੀ ਆਇਆ ਸਾਹਮਣੇ..‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤ
Advertisement

ਟਾਪ ਹੈਡਲਾਈਨ

Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ

ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ

Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?

Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025

ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ

Embed widget