ਪੜਚੋਲ ਕਰੋ

Jammu and Kashmir ਦੇ DG Jail Hemant Lohia ਦਾ ਕਤਲ, ਨੌਕਰ ਫ਼ਰਾਰ

Jammu Kashmir DG Jail Murder: ਜੰਮੂ-ਕਸ਼ਮੀਰ 'ਚ ਸੋਮਵਾਰ ਦੇਰ ਰਾਤ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਜੰਮੂ-ਕਸ਼ਮੀਰ ਦੇ ਪੁਲਿਸ ਡਾਇਰੈਕਟਰ ਜਨਰਲ (ਜੇਲ) ਹੇਮੰਤ ਲੋਹੀਆ ਦਾ ਉਨ੍ਹਾਂ ਦੇ ਘਰ ਵਿੱਚ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। ਅੱਤਵਾਦੀ ਸੰਗਠਨ ਪੀਏਐਫਐਫ (Peoples Anti Fascist Force) ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਸ ਸਬੰਧੀ ਇੱਕ ਕਥਿਤ ਪੱਤਰ ਸਾਹਮਣੇ ਆਇਆ ਹੈ। PAFF ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜਿਆ ਹੋਇਆ ਹੈ। ਹਾਲਾਂਕਿ ਇਸ ਘਟਨਾ ਤੋਂ ਬਾਅਦ ਹੇਮੰਤ ਲੋਹੀਆ ਦਾ ਘਰੇਲੂ ਨੌਕਰ ਵੀ ਫਰਾਰ ਹੈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਜੰਮੂ ਖੇਤਰ) ਮੁਕੇਸ਼ ਸਿੰਘ ਨੇ ਦੱਸਿਆ ਕਿ ਘਰੇਲੂ ਸਹਾਇਕ ਘਟਨਾ ਤੋਂ ਬਾਅਦ ਤੋਂ ਫਰਾਰ ਹੈ। ਪੁਲਿਸ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਅਜਿਹੇ ਸਮੇਂ ਵਾਪਰੀ ਹੈ ਜਦੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ-ਕਸ਼ਮੀਰ ਦੇ ਦੌਰੇ 'ਤੇ ਹਨ। ਉਨ੍ਹਾਂ ਨੇ ਜੰਮੂ-ਕਸ਼ਮੀਰ ਦੇ ਡੀਜੀਪੀ ਤੋਂ ਹੇਮੰਤ ਲੋਹੀਆ ਕਤਲ ਮਾਮਲੇ ਦੀ ਪੂਰੀ ਰਿਪੋਰਟ ਲਈ। ਇਸ ਦੇ ਨਾਲ ਹੀ ਦੋਸ਼ੀਆਂ ਦੀ ਤੁਰੰਤ ਗ੍ਰਿਫਤਾਰੀ ਦੇ ਨਿਰਦੇਸ਼ ਦਿੱਤੇ ਹਨ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ

ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...

ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ

ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Embed widget