Jammu Kashmir bus Accident| ਬੱਸ ਡੂੰਘੀ ਖੱਡ 'ਚ ਡਿੱਗਣ ਕਾਰਨ ਕਰੀਬ 21 ਮੌਤਾਂ
Download ABP Live App and Watch All Latest Videos
View In AppJammu Kashmir bus Accident| ਬੱਸ ਡੂੰਘੀ ਖੱਡ 'ਚ ਡਿੱਗਣ ਕਾਰਨ ਕਰੀਬ 21 ਮੌਤਾਂ
#akhnoor #jammukashmir #busaccident
ਜੰਮੂ-ਕਸ਼ਮੀਰ ਦੇ ਅਖਨੂਰ ਇਲਾਕੇ ‘ਚ ਜੰਮੂ-ਪੁਣਛ ਹਾਈਵੇਅ ‘ਤੇ ਭਿਆਨਕ ਹਾਦਸਾ ਹੋਇਐ, ਏਥੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਦੇ ਡੂੰਘੀ ਖੱਡ ‘ਚ ਡਿੱਗਣ ਕਾਰਨ ਕਰੀਬ 21 ਵਿਅਕਤੀਆਂ ਦੀ ਮੌਤ ਹੋ ਗਈ, 50 ਤੋਂ ਵੱਧ ਲੋਕ ਜ਼ਖ਼ਮੀ ਵੀ ਹੋਏ ਨੇ, ਬੱਸ ਦੇ ਡਰਾਈਵਰ ਦੇ ਕੰਟਰੋਲ ਤੋਂ ਬਾਹਰ ਹੋ ਜਾਣ ਕਾਰਨ ਹਾਦਸਾ ਹੋਇਐ, ਇਹ ਬੱਸ ਉੱਤਰ ਪ੍ਰਦੇਸ਼ ਦੇ ਹਾਥਰਸ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਸੀ। ਜ਼ਖਮੀਆਂ ਨੂੰ ਅਖਨੂਰ ਹਸਪਤਾਲ ਭੇਜ ਦਿੱਤਾ ਗਿਐ, ਏਥੋਂ ਗੰਭੀਰ ਜ਼ਖਮੀਆਂ ਨੂੰ ਜੰਮੂ ਸ਼ਹਿਰ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਐ,
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।