JK Bus Accident | ਜੰਮੂ ਕਸ਼ਮੀਰ: ਬਾਰਾਮੂਲਾ ਵਿੱਚ ਮਿੰਨੀ ਬੱਸ ਪਲਟੀ,ਤਿੰਨ ਲੋਕਾਂ ਦੀ ਮੌ--ਤ, 12 ਜ਼ਖਮੀ
ABP Sanjha
Updated at:
13 Jun 2024 05:47 PM (IST)
Download ABP Live App and Watch All Latest Videos
View In AppJK Bus Accident | ਜੰਮੂ ਕਸ਼ਮੀਰ: ਬਾਰਾਮੂਲਾ ਵਿੱਚ ਮਿੰਨੀ ਬੱਸ ਪਲਟੀ,ਤਿੰਨ ਲੋਕਾਂ ਦੀ ਮੌ--ਤ, 12 ਜ਼ਖਮੀ
#JK #Busaccident #Abplive
ਜੰਮੂ-ਕਸ਼ਮੀਰ ਦੇ ਬਾਰਾਮੂਲਾ 'ਚ ਇਕ ਮਿੰਨੀ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਹੋ ਗਈ ਅਤੇ 12 ਜ਼ਖਮੀ ਹੋ ਗਏ।
ਇਹ ਹਾਦਸਾ ਬਾਰਾਮੂਲਾ ਦੇ ਰਫੀਆਬਾਦ 'ਚ ਏਅਰਟੈੱਲ ਟਾਵਰ ਨੇੜੇ ਵਾਪਰਿਆ।
ਜਾਣਕਾਰੀ ਮੁਤਾਬਕ ਬੱਸ ਬੇਕਾਬੂ ਹੋ ਗਈ ਸੀ, ਜਿਸ ਕਾਰਨ ਇਹ ਅਚਾਨਕ ਪਲਟ ਗਈ।
ਸੋਪੋਰ ਪੁਲਿਸ, ਸੈਨਾ ਦੀ 32ਆਰਆਰ ਅਤੇ ਇਲਾਕੇ ਦੇ ਲੋਕਾਂ ਨੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ।
ਜ਼ਖਮੀਆਂ 'ਚੋਂ ਕਈ ਯਾਤਰੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਅਧਿਕਾਰੀ ਵੀ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Whatsapp Channle abpsanjha
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।