JK Encounter | ਜੰਮੂ ਕਸ਼ਮੀਰ ਵਿੱਚ ਇੱਕ ਅੱਤਵਾਦੀ ਢੇਰ - ਇੱਕ ਜਵਾਨ ਸ਼ਹੀਦ
JK Encounter | ਜੰਮੂ ਕਸ਼ਮੀਰ ਵਿੱਚ ਇੱਕ ਅੱਤਵਾਦੀ ਢੇਰ - ਇੱਕ ਜਵਾਨ ਸ਼ਹੀਦ
ਜੰਮੂ ਕਸ਼ਮੀਰ: ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ
ਕੁਪਵਾੜਾ ਵਿੱਚ ਹੋਇਆ ਮੁਕਾਬਲਾ
ਇੱਕ ਅੱਤਵਾਦੀ ਢੇਰ - ਇੱਕ ਜਵਾਨ ਸ਼ਹੀਦ
ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਹੈ |
ਰਾਤ ਭਰ ਹੋਏ ਮੁਕਾਬਲੇ 'ਚ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ, ਜਦਕਿ ਇਕ ਜਵਾਨ ਸ਼ਹੀਦ ਹੋ ਗਿਆ।
ਫੌਜ ਅਤੇ ਪੁਲਿਸ ਨੇ ਕੁੱਝ ਦਿਨ ਪਹਿਲਾਂ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਕੁਪਵਾੜਾ ਦੇ ਲੋਲਾਬ ਇਲਾਕੇ ਵਿੱਚ ਅੱਤਵਾਦ ਵਿਰੋਧੀ ਮੁਹਿੰਮ ਚਲਾਈ ਸੀ।
ਸੁਰੱਖਿਆ ਬਲਾਂ ਨੇ ਇਲਾਕੇ 'ਚ ਲੁਕੇ ਅੱਤਵਾਦੀਆਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ।
ਜਵਾਬ 'ਚ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।
ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ 'ਚ ਜ਼ਖਮੀ ਹੋਇਆ NCO ਸਿਪਾਹੀ ਸ਼ਹੀਦ ਹੋ ਗਿਆ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।