ਪੜਚੋਲ ਕਰੋ

JK Terror attack fail |ਜੰਮੂ ਕਸ਼ਮੀਰ ਤੋਂ ਵੱਡੀ ਖ਼ਬਰ - ਰਾਜੌਰੀ 'ਚ ਅੱਤਵਾਦੀ ਹਮਲਾ ਨਾਕਾਮ

ਰਾਜੌਰੀ 'ਚ ਅੱਤਵਾਦੀ ਹਮਲਾ ਨਾਕਾਮ 
ਸੁਰੱਖਿਆ ਚੌਕੀ 'ਤੇ ਅੱਤਵਾਦੀ ਹਮਲਾ ਨਾਕਾਮ 
ਇਲਾਕੇ 'ਚ ਤਲਾਸ਼ੀ ਮੁਹਿੰਮ ਜਾਰੀ 
ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਕੀਤਾ ਢੇਰ 

ਅੱਜ 22 ਜੁਲਾਈ 2024 ਤੜਕਸਾਰ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ 'ਚ ਸੁਰੱਖਿਆ ਬਲਾਂ ਨੇ ਅੱਤਵਾਦੀ ਹਮਲਾ ਨਾਕਾਮ ਕੀਤਾ ਹੈ |
ਦੱਸਿਆ ਜਾ ਰਿਹਾ ਹੈ ਕਿ ਰਾਜੌਰੀ ਜ਼ਿਲੇ ਦੇ ਗੁੰਡਾ ਇਲਾਕੇ 'ਚ ਇਕ ਸੁਰੱਖਿਆ ਚੌਕੀ 'ਤੇ ਸਵੇਰੇ 4 ਵਜੇ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ।
ਜਿਸਦਾ  ਸੁਰੱਖਿਆ ਕਰਮੀਆਂ ਨੇ ਵੀ ਮੂੰਹਤੋੜ ਜਵਾਬ ਦਿੱਤਾ। ਜਾਣਕਾਰੀ ਮੁਤਾਬਕ ਸੈਨਾ ਦੇ ਜਵਾਨਾਂ ਨੇ ਇਕ ਅਤਵਾਦੀ ਵੀ ਢੇਰ ਕੀਤਾ ਹੈ |
ਤੇ ਇਲਾਕੇ ਚ ਸਰਚ ਅਪ੍ਰੇਸ਼ਨ ਅਜੇ ਵੀ ਜਾਰੀ ਹੈ
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਵੀਡੀਓਜ਼ ਦੇਸ਼

Farmers Protest|Jagjit Singh Dallewal |ਡੱਲੇਵਾਲ ਦੇ ਪੱਖ 'ਚ ਆਈ ਕਾਂਗਰਸ ਨੇ ਕੀਤਾ ਕੇਂਦਰ ਨੂੰ ਚੈਂਲੇਂਜ! |Bazwa

ਸ਼ਾਟ ਵੀਡੀਓ ਦੇਸ਼

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

Embed widget