ਪੜਚੋਲ ਕਰੋ

Journalist Tea House | ਪੱਤਰਕਾਰੀ ਛੱਡ ਕੇ ਖੋਲ੍ਹਿਆ 'ਪੱਤਰਕਾਰ ਟੀ ਹਾਊਸ', ਕਮਾਈ ਭਰਪੂਰ

Journalist Tea House | ਪੱਤਰਕਾਰੀ ਛੱਡ ਕੇ ਖੋਲ੍ਹਿਆ 'ਪੱਤਰਕਾਰ ਟੀ ਹਾਊਸ', ਕਮਾਈ ਭਰਪੂਰ 

#MP #Journalist #Journalistteahouse #abplive

ਮੱਧ ਪ੍ਰਦੇਸ਼ ਦੇ ਇੰਦੌਰ ਤੋਂ 32 ਸਾਲਾ ਸਾਬਕਾ ਵੀਡੀਓ ਪੱਤਰਕਾਰ ਕੇਸ਼ਵ ਮਰਾਠਾ ਨੇ ਮੀਡੀਆ ਜਗਤ ਨੂੰ ਅਲਵਿਦਾ ਕਹਿ ਦਿੱਤਾ ਹੈ। 
ਤੇ ਹੁਣ ਉਸ ਨੇ ਸੜਕ ਕਿਨਾਰੇ ਚਾਹ-ਪੋਹਾ ਵੇਚਣ ਦੀ ਦੁਕਾਨ ਖੋਲ੍ਹੀ ਹੋਈ ਹੈ। ਇਸ ਦਾ ਨਾਂ "ਪੱਤਰਕਾਰ ਟੀ ਹਾਊਸ" ਰੱਖਿਆ ਗਿਆ ਹੈ।
ਉਸ ਦੇ ਸਟਾਲ ਨੇੜੇ ਦੋ ਖੇਤਰੀ ਨਿਊਜ਼ ਚੈਨਲਾਂ ਦੇ ਦਫ਼ਤਰ ਹਨ। ਖੁਦ ਪਤੱਰਕਾਰ ਰਹੇ ਕੇਸ਼ਵ ਦੂਜੇ ਪੱਤਰਕਾਰਾਂ ਨੂੰ ਪੰਜ ਫੀਸਦੀ ਦੀ ਛੋਟ ਵੀ ਦਿੰਦੇ ਹਨ |
ਮਰਾਠਾ ਨੇ ਦੱਸਿਆ ਕਿ ਉਸ ਨੇ ਆਪਣੀ ਬਚਤ ਵਿੱਚੋਂ ਕਰੀਬ 60 ਹਜ਼ਾਰ ਰੁਪਏ ਖਰਚ ਕਰਕੇ ਦੁਕਾਨ ਸ਼ੁਰੂ ਕੀਤੀ।ਉਸਦੇ ਦਿਲ ਵਿਚ ਇੱਛਾ ਸੀ ਉਹ ਆਪਣਾ ਸਟਾਰਟ-ਅੱਪ ਸਥਾਪਿਤ ਕਰੇ |ਅੱਜ ਕੱਲ੍ਹ ਸਰਕਾਰ ਬਹੁਤ ਸਾਰੇ ਸਟਾਰਟ-ਅੱਪਾਂ ਨੂੰ ਸਹੂਲਤਾਂ ਦੇ ਰਹੀ ਹੈ। ਇਸ ਲਈ ਉਸ ਨੇ ਆਪਣਾ ਖੁਦ ਦਾ ਸਟਾਲ ਸ਼ੁਰੂ ਕਰਨ ਬਾਰੇ ਸੋਚਿਆ। ਇਸ ਲਈ ਉਸਨੇ ਜਰਨਲਿਸਟ ਟੀ ਹਾਊਸ ਦੇ ਨਾਂ ਨਾਲ ਆਪਣਾ ਸਟਾਲ ਲਾਇਆ ਹੈ। ਮਰਾਠਾ ਦੀ ਪਤਨੀ ਅੰਕਿਤਾ ਵੀ ਉਸ ਦੀ ਇਸ ਕੰਮ ਚ ਮਦਦ ਕਰਦੀ ਹੈ।
ਕੇਸ਼ਵ ਮਰਾਠਾ ਦਾ ਇਕ ਛੋਟਾ ਬੱਚਾ ਵੀ ਹੈ |ਉਸਦੀ ਪਤਨੀ ਦਾ ਕਹਿਣਾ ਹੈ ਕਿ ਪਹਿਲਾਂ ਪੱਤਰਕਾਰੀ ਦੀ ਵਿਅਸੱਤਾ ਕਾਰਨ ਕੇਸ਼ਵ ਘਰ ਪਰਿਵਾਰ ਦੇ ਬੱਚੇ ਨੂੰ ਸਮਾਂ ਨਹੀਂ ਦੇ ਪਾਉਂਦਾ ਸੀ | ਹਾਲਾਤ ਇਹ ਸੀ ਕਿ ਬਚੇ ਨੇ ਆਪਣੇ ਪਿਤਾ ਕਿਸ਼ਨ ਨੂੰ ਵੀ ਪਹਿਚਾਨਣਾ ਛੱਡ ਦਿੱਤਾ ਸੀ | ਲੇਕਿਨ ਹੁਣ ਉਹ ਖੁਸ਼ ਹਨ | ਕਿਓਂਕਿ ਨਵੇਂ ਸਟਾਰਟ ਅੱਪ ਦੇ ਨਾਲ ਹੁਣ ਉਹ ਪਰਿਵਾਰ ਨੂੰ ਸਮਾਂ ਵੀ ਦੇ ਪਾਉਂਦੇ ਹਨ ਤੇ ਕਮਾਈ ਵੀ ਹੋ ਰਹੀ ਹੈ |

Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:  
 / abpsanjha  
Facebook:  
 / abpsanjha  
Twitter:  
 / abpsanjha  
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget