ਪੜਚੋਲ ਕਰੋ
Advertisement
ਜਸਟਿਸ ਉਦੈ ਉਮੇਸ਼ ਲਲਿਤ ਨੇ 49ਵੇਂ ਚੀਫ਼ ਜਸਟਿਸ
CJI UU Lalit Oath : ਜਸਟਿਸ ਉਦੈ ਉਮੇਸ਼ ਲਲਿਤ ਨੇ ਭਾਰਤ ਦੇ 49ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਜਗਦੀਪ ਧਨਖੜ ਤੋਂ ਇਲਾਵਾ ਕਈ ਕੇਂਦਰੀ ਮੰਤਰੀ ਅਤੇ ਸੁਪਰੀਮ ਕੋਰਟ ਦੇ ਜੱਜ ਮੌਜੂਦ ਸਨ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕੀਤੇ ਜਾਣ ਵਾਲੇ 49ਵੇਂ ਵਿਅਕਤੀ ਜਸਟਿਸ ਲਲਿਤ ਦਾ ਕਾਰਜਕਾਲ 8 ਨਵੰਬਰ ਤੱਕ ਹੋਵੇਗਾ। ਭਾਰਤ ਦੇ ਨਵੇਂ ਚੀਫ਼ ਜਸਟਿਸ ਉਦੈ ਉਮੇਸ਼ ਲਲਿਤ ਦਾ ਜਨਮ 9 ਨਵੰਬਰ 1957 ਨੂੰ ਸੋਲਾਪੁਰ, ਮਹਾਰਾਸ਼ਟਰ ਵਿੱਚ ਹੋਇਆ ਸੀ। ਉਹ ਜੂਨ 1983 ਵਿੱਚ ਮਹਾਰਾਸ਼ਟਰ ਅਤੇ ਗੋਆ ਬਾਰ ਕੌਂਸਲ ਵਿੱਚ ਇੱਕ ਵਕੀਲ ਵਜੋਂ ਭਰਤੀ ਹੋਏ ਸੀ। ਇਸ ਤੋਂ ਬਾਅਦ ਜਨਵਰੀ 1986 ਵਿੱਚ ਦਿੱਲੀ ਆਉਣ ਤੋਂ ਪਹਿਲਾਂ ਦਸੰਬਰ 1985 ਤੱਕ ਬੰਬੇ ਹਾਈ ਕੋਰਟ ਵਿੱਚ ਪ੍ਰੈਕਟਿਸ ਕੀਤੀ।
ਦੇਸ਼
Farmers Protest|Jagjit Singh Dallewal |ਡੱਲੇਵਾਲ ਦੇ ਪੱਖ 'ਚ ਆਈ ਕਾਂਗਰਸ ਨੇ ਕੀਤਾ ਕੇਂਦਰ ਨੂੰ ਚੈਂਲੇਂਜ! |Bazwa
Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp Sanjha
Allu Arjun Arrested: ਝੁਕ ਗਿਆ ਪੁਸ਼ਪਾ ! ਸਾਊਥ ਦੇ ਸੁਪਰਸਟਾਰ Allu Arjun ਨੂੰ ਹੈਦਰਾਬਾਦ ਪੁਲਿਸ ਨੇ ਗ੍ਰਿਫਤਾਰ
Jagjit Singh Dhallewal | ਡੱਲੇਵਾਲ ਬਾਰੇ ਤਾਜਾ ਅਪਡੇਟ, ਕਿਡਨੀ ਨੂੰ ਖ਼ਤਰਾ
Sukhbir Badal ਦੀ ਸਜ਼ਾ ਦਾ ਆਖ਼ਰੀ ਦਿਨ! ਅਕਾਲੀ ਦਲ ਦੇ ਭਵਿੱਖ ਦਾ ਹੋਵੇਗਾ ਫ਼ੈਸਲਾ! |Abp Sanjha
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਵਿਸ਼ਵ
ਵਿਸ਼ਵ
ਕ੍ਰਿਕਟ
ਟ੍ਰੈਂਡਿੰਗ ਟੌਪਿਕ
Advertisement