ਪੜਚੋਲ ਕਰੋ
ਕਾਂਗੜਾ ਦੇ DC ਨਿਪੁੰਨ ਜ਼ਿੰਦਲ ਨੇ ਚੋਣਾਂ ਦੇ ਪ੍ਰਬੰਧਾਂ ਬਾਰੇ ਦਿੱਤੀ ਜਾਣਕਾਰੀ। Himachal Assembly Election 2022
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਵਿੱਚ ਸਰਕਾਰ ਬਣਾਉਣ ਲਈ ਕਿਸੇ ਵੀ ਪਾਰਟੀ ਜਾਂ ਗਠਜੋੜ ਨੂੰ 35 ਸੀਟਾਂ ਦੀ ਲੋੜ ਹੁੰਦੀ ਹੈ। ਸਾਲ 2017 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੇ 44 ਸੀਟਾਂ ਜਿੱਤ ਕੇ ਸਰਕਾਰ ਬਣਾਈ ਸੀ। 2017 ਵਿੱਚ ਕਾਂਗਰਸ ਨੂੰ 21 ਸੀਟਾਂ, ਸੀਪੀਐਮ ਨੂੰ 1 ਅਤੇ ਹੋਰਨਾਂ ਨੂੰ 2 ਸੀਟਾਂ ਮਿਲੀਆਂ ਸਨ।
ਹੋਰ ਵੇਖੋ






















