Kargil Vijay Diwas: ਕਾਰਗਿਲ ਵਿਜੇ ਦਿਵਸ ਦੇ 22 ਸਾਲ, ਰਾਜਨਾਥ ਸਿੰਘ ਨੇ ਦਿੱਤੀ ਸ਼ਹੀਦਾਂ ਨੂੰ ਸ਼ਰਧਾਂਜਲੀ

Kargil Vijay Diwas: ਦੇਸ਼ ਅੱਜ ਕਾਰਗਿਲ ਵਿਜੇ ਦਿਵਸ ਮਨਾ ਰਿਹਾ ਹੈ। 22 ਸਾਲ ਪਹਿਲਾਂ ਅੱਜ ਦੇ ਹੀ ਦਿਨ ਭਾਰਤ ਨੇ ਪਾਕਿਸਤਾਨੀ ਫੌਜ ਨੂੰ ਕਰਾਰੀ ਹਾਰ ਦਿੱਤੀ ਸੀ। ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਤਿੰਨਾਂ ਸੈਨਾਵਾਂ ਦੇ ਮੁਖੀ ਨਵੀਂ ਦਿੱਲੀ ਸਥਿਤ ਜੰਗੀ ਯਾਦਗਾਰ (National War Memorial) ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਹਰ ਸਾਲ 26 ਜੁਲਾਈ ਨੂੰ ਕਾਰਗਿਲ ਵਿਜੇ ਦਿਵਸ ਵਜੋਂ ਮਨਾਇਆ ਜਾਂਦਾ ਹੈ।

JOIN US ON

Telegram
Sponsored Links by Taboola