ਮਨੀਸ਼ ਸਿਸੋਦੀਆ ਨੂੰ ਬਰਖਾਸਤ ਕਰਨ ਦੀ ਹੋ ਰਹੀ ਮੰਗ
Continues below advertisement
BJP Protest AAP- Delhi Liquor Policy: ਦਿੱਲੀ ਵਿੱਚ ਸ਼ਰਾਬ ਨੀਤੀ ਨੂੰ ਲੈ ਕੇ ਸਿਆਸੀ ਲੜਾਈ ਜਾਰੀ ਹੈ। ਭਾਜਪਾ ਵੱਲੋਂ ਅੱਜ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਇਸ ਦੌਰਾਨ ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਚੋਰ ਹੈ ਦੇ ਨਾਅਰੇ ਵੀ ਲਾਏ। ਭਾਜਪਾ ਦੇ ਸਾਰੇ ਮੋਰਚਿਆਂ ਨਾਲ ਸਬੰਧਤ ਆਗੂ ਤੇ ਅਹੁਦੇਦਾਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਭਾਜਪਾ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰਖਾਸਤ ਕਰਨ ਦੀ ਮੰਗ ਕਰ ਰਹੀ ਹੈ। ਭਾਜਪਾ ਦੇ ਸਾਰੇ ਮੋਰਚਿਆਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ ਵੱਖ-ਵੱਖ ਥਾਵਾਂ 'ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
Continues below advertisement
Tags :
Manish Sisodia Punjabi News Delhi News Delhi 'ਚ ਭਿਆਨਕ ਅੱਗ ਦਾ ਕਹਿਰ AAP ABP Sanjha BJP New Liquor Policy Arvind Kejriwal Delhi Liquor Policy