ਪੜਚੋਲ ਕਰੋ

Khalistani Protest in Canada: ਖਾਲਿਸਤਾਨੀਆਂ ਨੇ ਫਿਰ ਘੇਰਿਆ ਭਾਰਤੀ ਦੂਤਾਵਾਸ, ਤਿਰੰਗੇ ਦਾ ਕੀਤਾ ਅਪਮਾਨ, ਭਾਰਤ ਸਰਕਾਰ ਨੂੰ ਚੇਤਾਵਨੀ

Khalistani Protest in Canada: ਖਾਲਿਸਤਾਨੀਆਂ ਨੇ ਫਿਰ ਘੇਰਿਆ ਭਾਰਤੀ ਦੂਤਾਵਾਸ, ਤਿਰੰਗੇ ਦਾ ਕੀਤਾ ਅਪਮਾਨ, ਭਾਰਤ ਸਰਕਾਰ ਨੂੰ ਚੇਤਾਵਨੀ

#Canada #Khalistani #protest #abplive

ਕੈਨੇਡਾ 'ਚ ਖਾਲਿਸਤਾਨੀ ਸਮਰਥਕ ਲਗਾਤਾਰ ਭਾਰਤ ਵਿਰੋਧੀ ਪ੍ਰਦਰਸ਼ਨ ਕਰ ਰਹੇ ਹਨ। ਲੰਘੇ ਦਿਨ ਖਾਲਿਸਤਾਨੀ ਸਮਰਥਕ ਇੱਕ ਵਾਰ ਫਿਰ ਭਾਰਤੀ ਦੂਤਾਵਾਸ ਦੇ ਬਾਹਰ ਇਕੱਠੇ ਹੋਏ ਤੇ ਭਾਰਤ ਖਿਲਾਫ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਖਾਲਿਸਤਾਨੀ ਲੀਡਰ ਹਰਜੀਤ ਸਿੰਘ ਨਿੱਝਰ ਦੇ ਕਤਲ ਦੇ ਮੁੱਦੇ ਦੇ ਨਾਲ-ਨਾਲ ਕੈਨੇਡਾ 'ਚ ਸਥਾਪਤ ਹੋਣ ਜਾ ਰਹੀ ਹਨੂੰਮਾਨ ਜੀ ਦੀ ਸਭ ਤੋਂ ਉੱਚੀ ਮੂਰਤੀ 'ਤੇ ਵੀ ਸਵਾਲ ਖੜ੍ਹੇ ਕੀਤੇ। 

ਅਹਿਮ ਗੱਲ ਹੈ ਕਿ ਇਸ ਜ਼ਬਰਦਸਤ ਪ੍ਰਦਰਸ਼ਨ ਦੌਰਾਨ ਕੈਨੇਡੀਅਨ ਪੁਲਿਸ ਨੇ ਵੀ ਕੋਈ ਦਖਲ ਨਹੀਂ ਦਿੱਤਾ ਤੇ ਨਾ ਹੀ ਇਸ ਨੂੰ ਰੋਕਣ ਦੀ ਕੋਈ ਕੋਸ਼ਿਸ਼ ਕੀਤੀ। ਇਹ ਪ੍ਰਦਰਸ਼ਨ ਟੋਰਾਂਟੋ ਵਿੱਚ ਭਾਰਤੀ ਦੂਤਾਵਾਸ ਦੇ ਬਾਹਰ ਕੀਤਾ ਗਿਆ। ਇਸ ਦੌਰਾਨ ਖਾਲਿਸਤਾਨੀਆਂ ਨੇ ਮੁੜ ਤਿਰੰਗੇ ਦਾ ਅਪਮਾਨ ਕੀਤਾ। ਤਿਰੰਗਾ ਸੜਕ 'ਤੇ ਵਿਛਾਇਆ ਗਿਆ, ਇਸ 'ਤੇ ਜੁੱਤੀaਆਂ ਰੱਖੀਆਂ ਗਈਆਂ ਤੇ ਅੰਤ ਵਿੱਚ ਇਸ ਨੂੰ ਅੱਗ ਲਾ ਦਿੱਤੀ ਗਈ। 

ਦੱਸ ਦਈਏ ਕਿ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ 6ਮਹੀਨੇ ਦਾ  ਸਮਾਂ ਹੋ ਗਿਆ ਹੈ ਤੇ ਖਾਲਿਸਤਾਨੀ ਸਮਰਥਕ ਭਾਰਤੀ ਡਿਪਲੋਮੈਟ ਸੰਜੇ ਕੁਮਾਰ ਵਰਮਾ ਨੂੰ ਗ੍ਰਿਫਤਾਰ ਕਰਨ ਦੀ ਮੰਗ ਕਰ ਰਹੇ ਹਨ। 

ਉਨ੍ਹਾਂ ਨੇ ਕਿਹਾ ਕਿ ਪੀਐਮ ਜਸਟਿਨ ਟਰੂਡੋ ਵੱਲੋਂ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦਾ ਹੱਥ ਹੋਣ ਬਾਰੇ ਕਹਿਣ ਤੋਂ ਬਾਅਦ ਕਿਸੇ ਵੀ ਕੈਨੇਡੀਅਨ ਹਿੰਦੂ ਸੰਗਠਨ ਨੇ ਹਮਦਰਦੀ ਨਹੀਂ ਦਿਖਾਈ। ਕੈਨੇਡੀਅਨ ਹਿੰਦੂਆਂ ਦੀਆਂ ਇਹ ਕਾਰਵਾਈਆਂ ਸਪੱਸ਼ਟ ਤੌਰ 'ਤੇ ਕੈਨੇਡੀਅਨ ਕਾਨੂੰਨਾਂ ਤੇ ਕਦਰਾਂ-ਕੀਮਤਾਂ ਦੀ ਘੋਰ ਅਣਦੇਖੀ ਨੂੰ ਦਰਸਾਉਂਦੀਆਂ ਹਨ
Subscribe Our Channel: ABP Sanjha   

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget