ਪੜਚੋਲ ਕਰੋ

Khattar On rental House | ਹਰਿਆਣਾ ਦੇ ਸਾਬਕਾ CM ਖੱਟਰ ਰਹਿਣ ਲੱਗੇ ਕਿਰਾਏ 'ਤੇ

Khattar On rental House | ਹਰਿਆਣਾ ਦੇ ਸਾਬਕਾ CM ਖੱਟਰ ਰਹਿਣ ਲੱਗੇ ਕਿਰਾਏ 'ਤੇ 

#Haryana #manoharlalkhattar #karnal #BJP #abplive

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਨੇ ਬੁੱਧਵਾਰ ਨੂੰ ਕਰਨਾਲ 'ਚ ਇਕ ਮਕਾਨ ਕਿਰਾਏ 'ਤੇ ਲਿਆ
ਜਿੱਥੋਂ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਪਹਿਲੀ ਵਾਰ ਸੰਸਦੀ ਚੋਣਾਂ ਲੜਨਗੇ।
ਸਾਬਕਾ ਮੁੱਖ ਮੰਤਰੀ ਨੇ ਕਰਨਾਲ ਦੇ ਸੈਕਟਰ-6 ਸਥਿਤ ਆਪਣੇ ਘਰ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਪੂਜਾ ਅਰਚਨਾ ਕੀਤੀ।
ਜ਼ਿਕਰ ਏ ਖ਼ਾਸ ਹੈ ਕਿ ਭਾਜਪਾ ਨੇ ਪਿਛਲੇ ਬੁੱਧਵਾਰ ਨੂੰ ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ ਵਿੱਚੋਂ 6 ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ, ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਕਰਨਾਲ ਤੋਂ ਅਤੇ ਸਾਬਕਾ ਸੰਸਦ ਮੈਂਬਰ ਅਸ਼ੋਕ ਤੰਵਰ ਨੂੰ ਸਿਰਸਾ ਤੋਂ ਮੈਦਾਨ ਵਿੱਚ ਉਤਾਰਿਆਹੈ | ਸੋ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ ਚੁਣਾਵੀ 
ਹਲਕੇ ਚ ਲੋਕਾਂ ਨਾਲ ਜੁੜੇ ਰਹਿਣ ਲਈ ਮਨੋਹਰ ਲਾਲ ਨੇ ਕਰਨਾਲ 'ਚ ਹੀ ਮਕਾਨ ਕਿਰਾਏ 'ਤੇ ਲੈ ਕੇ ਰਹਿਣ ਲੱਗੇ ਹਨ |

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapp....

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਟਾਪ ਹੈਡਲਾਈਨ

Police Recruitment: ਪੁਲਿਸ ਭਰਤੀ ਦੌਰਾਨ ਕਿਸੇ ਚਾਹਵਾਨ ਦੀ ਮੌਤ ਹੋ ਗਈ; ਅਜਿਹੇ ਮਾਮਲਿਆਂ ਵਿੱਚ ਮੁਆਵਜ਼ਾ ਕਿਵੇਂ ਦਿੱਤਾ ਜਾਂਦਾ ਹੈ?
Police Recruitment: ਪੁਲਿਸ ਭਰਤੀ ਦੌਰਾਨ ਕਿਸੇ ਚਾਹਵਾਨ ਦੀ ਮੌਤ ਹੋ ਗਈ; ਅਜਿਹੇ ਮਾਮਲਿਆਂ ਵਿੱਚ ਮੁਆਵਜ਼ਾ ਕਿਵੇਂ ਦਿੱਤਾ ਜਾਂਦਾ ਹੈ?
 Ludhiana 'ਚ 2 ਮਹੀਨੇ ਪਹਿਲਾਂ ਲਵ ਮੈਰਿਜ, ਹੁਣ ਨਾਬਾਲਿਗ ਦੇਵਰ ਨੂੰ ਲੈ ਕੇ ਫਰਾਰ ਹੋਈ ਭਾਬੀ,ਜਾਣੋ ਪੂਰਾ ਮਾਮਲਾ  
 Ludhiana 'ਚ 2 ਮਹੀਨੇ ਪਹਿਲਾਂ ਲਵ ਮੈਰਿਜ, ਹੁਣ ਨਾਬਾਲਿਗ ਦੇਵਰ ਨੂੰ ਲੈ ਕੇ ਫਰਾਰ ਹੋਈ ਭਾਬੀ,ਜਾਣੋ ਪੂਰਾ ਮਾਮਲਾ  
Punjab Congress News :
Punjab Congress News : "ਰਾਜਾ ਵੜਿੰਗ ਦੇ ਪਿੱਛੇ ਇੱਕ ਵੀ ਕਾਂਗਰਸੀ ਲੀਡਰ ਨਹੀਂ" , ਰਵਨੀਤ ਬਿੱਟੂ ਨੇ ਰਾਜਾ ਵੜਿੰਗ 'ਤੇ ਕੱਸਿਆ ਤੰਜ 
Baba Balak News : ਜਰਮਨੀ ਤੋਂ ਦੁਖਦਾਈ ਖ਼ਬਰ ! ਪਿਤਾ ਨੂੰ ਮਿਲਣ ਗਏ ਪੰਜਾਬੀ ਨੌਜਵਾਨ ਦੀ ਝੀਲ 'ਚ ਡੁੱਬਣ ਨਾਲ ਮੌਤ
Baba Balak News : ਜਰਮਨੀ ਤੋਂ ਦੁਖਦਾਈ ਖ਼ਬਰ ! ਪਿਤਾ ਨੂੰ ਮਿਲਣ ਗਏ ਪੰਜਾਬੀ ਨੌਜਵਾਨ ਦੀ ਝੀਲ 'ਚ ਡੁੱਬਣ ਨਾਲ ਮੌਤ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।
Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
Embed widget