ਪੜਚੋਲ ਕਰੋ
Kinnaur Landslide - ਮੌਕੇ 'ਤੇ ਪਹੰਚਿਆਂ ABP Sanjha, ਵੇਖੋ ਤਾਜ਼ਾ ਹਾਲਾਤ
ਹਿਮਾਚਲ ਦੇ ਕਿਨੌਰ ਹਾਦਸੇ ਵਿੱਚ ਹੁਣ ਤੱਕ 13 ਦੀ ਮੌਤ
13 ਲੋਕਾਂ ਨੂੰ ਬਚਾਇਆ ਗਿਆ, ਰੇਸਕਿਊ ਆਪ੍ਰੇਸ਼ਨ ਜਾਰੀ
ਪਹਾੜ ਤੋਂ ਚੱਟਾਨ ਡਿੱਗਣ ਕਾਰਨ ਵਾਪਰਿਆ ਹਾਦਸਾ
ਨਿਗੁਲਸਰੀ ਦੇ ਨੇੜੇ NH5 ‘ਤੇ ਹਾਦਸਾ ਹੋਇਆ
ਰਾਤ ਸਮੇਂ ਰਾਹਤ ਤੇ ਬਚਾਅ ਕਾਰਜ ਨੂੰ ਰੋਕਿਆ ਗਿਆ ਸੀ
ਹਾਲੇ ਵੀ 30 ਤੋਂ ਵੱਧ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ
ITBP, NDRF ਵੱਲੋਂ ਰੇਸਕਿਊ ਆਪ੍ਰੇਸ਼ਨ ਜਾਰੀ
1 ਬੱਸ, 3 ਕਾਰਾਂ ਤੇ 1 ਟਿੱਪਰ ਮਲਬੇ ਹੇਂਠ ਦਬੇ ਹੋਏ
ਹੋਰ ਵੇਖੋ






















