ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਕੁੱਲੂ ਚ ਵੱਡਾ ਹਾਦਸਾ, ਡੂੰਘੀ ਖੱਡ ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ
Kullu Bus Accident: ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਕੁੱਲੂ 'ਚ ਸ਼ੇਨਸ਼ਰ ਤੋਂ ਸਾਂਝ ਵੱਲ ਆ ਰਹੀ ਨਿੱਜੀ ਬੱਸ ਜੰਗਲਾ ਪਿੰਡ ਨੇੜੇ ਸੜਕ ਤੋਂ ਹੇਠਾਂ ਡਿੱਗ ਗਈ। ਇਸ ਹਾਦਸੇ 'ਚ ਬੱਚਿਆਂ ਸਮੇਤ 16 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਜਾਣਕਾਰੀ ਮੁਤਾਬਕ ਬੱਸ 'ਚ 35 ਤੋਂ 40 ਲੋਕ ਸਵਾਰ ਸੀ। ਹਾਦਸਾ ਸਵੇਰੇ ਸਾਢੇ ਅੱਠ ਵਜੇ ਦੇ ਕਰੀਬ ਵਾਪਰਿਆ। ਹਾਦਸੇ ਵਾਲੀ ਥਾਂ 'ਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਜਾਣਕਾਰੀ ਮੁਤਾਬਕ ਰਾਹਤ ਅਤੇ ਬਚਾਅ ਕਾਰਜ ਦੌਰਾਨ ਛੇ ਲਾਸ਼ਾਂ ਅਤੇ ਤਿੰਨ ਜ਼ਖਮੀਆਂ ਨੂੰ ਬਾਹਰ ਕੱਢਿਆ ਗਿਆ ਹੈ। ਪ੍ਰਸ਼ਾਸਨ ਮੁਤਾਬਕ ਬੱਸ ਦੇ ਹੇਠਾਂ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਜਿਸ ਥਾਂ 'ਤੇ ਹਾਦਸਾ ਹੋਇਆ ਹੈ, ਉਹ ਬਹੁਤ ਹੀ ਮੁਸ਼ਕਿਲ ਖੇਤਰ ਹੈ।
ਦੇਸ਼
![Farmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰ](https://feeds.abplive.com/onecms/images/uploaded-images/2024/07/07/e91afe64533779f912aa8cbde0bb3b6d1720367106457370_original.jpg?impolicy=abp_cdn&imwidth=470)
Farmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰ
View More
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement